ਪੜਚੋਲ ਕਰੋ

Big News: ਵੱਡੀ ਖਬਰ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ 30 ਪਰਿਵਾਰਾਂ ਸਣੇ ਛੱਡੀ ਪਾਰਟੀ; ਇਸ Party ਦਾ ਫੜ੍ਹਿਆ ਪੱਲਾ...

Moga News: ਪੰਜਾਬ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਗਲਿਆਰਿਆਂ ਵਿੱਚ ਜੋੜ-ਤੋੜ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਹੁਣ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।

Punjab Congress

1/3
ਦਰਅਸਲ, ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਪਾਲ ਸਿੰਘ ਪੱਤੋਂ ਆਪਣੇ ਕਰੀਬੀ 30 ਪਰਿਵਾਰਾਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵੱਲੋਂ ਸਨਮਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਕਰਵਾਈ।

2/3
ਸੁਖਬੀਰ ਸਿੰਘ ਬਾਦਲ ਦੀ ਕੀਤੀ ਤਾਰੀਫ਼  ਇਸ ਮੌਕੇ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਅਤੇ ਨਵੇਂ ਸ਼ਾਮਲ ਹੋਣ ਵਾਲੇ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੱਤੋਂ ਨੇ ਕਿਹਾ ਕਿ ਉਹ ਬੀਤੇ ਕੁਝ ਦਿਨਾਂ ਤੋਂ ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੀੜਤ ਕਿਸਾਨਾਂ ਨੂੰ ਕਣਕ ਵੰਡ ਕੇ ਕੀਤੀ ਜਾ ਰਹੀ ਮਦਦ ਤੋਂ ਪ੍ਰਭਾਵਿਤ ਹੋਏ ਹਨ।

3/3
ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਅਜਿਹੇ ਆਗੂ ਨਾਲ ਖੜ੍ਹਨ ਦੀ ਹੈ ਜੋ ਲੋਕਾਂ ਦੇ ਔਖੇ ਸਮੇਂ ਵਿੱਚ ਮਸੀਹਾ ਬਣ ਕੇ ਉਨ੍ਹਾਂ ਦੀ ਸਹਾਇਤਾ ਕਰਦਾ ਹੋਵੇ। ਇਸੇ ਸੋਚ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget