ਪੜਚੋਲ ਕਰੋ

Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼: ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? 3 ਵੱਡੇ ਚਿਹਰਿਆਂ ਨੂੰ ਅੱਗੇ ਲਿਆਉਣ ਦੀ...

Punjab News: ਪੰਜਾਬ ਵਿੱਚ ਇਸ ਸਮੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰਾਂ ਤੇ ਸੱਤਾ ਹਾਸਲ ਕਰਨ ਦੀ ਤਿਆਰੀ ਕਰ ਰਹੀਆਂ ਹਨ।

Punjab News: ਪੰਜਾਬ ਵਿੱਚ ਇਸ ਸਮੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰਾਂ ਤੇ ਸੱਤਾ ਹਾਸਲ ਕਰਨ ਦੀ ਤਿਆਰੀ ਕਰ ਰਹੀਆਂ ਹਨ।

Punjab Congress News

1/4
ਇਸ ਵਿਚਾਲੇ ਕਾਂਗਰਸ ਵੀ ਚੋਣੀ ਜੰਗ ਲਈ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿੱਚ ਜੁੱਟੀ ਹੋਈ ਹੈ। ਦਿੱਲੀ 'ਚ ਲਗਾਤਾਰ ਹੋ ਰਹੀਆਂ ਮੀਟਿੰਗਾਂ ਅਤੇ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਚਰਚਾਵਾਂ ਦੇ ਦਰਮਿਆਨ ਹੁਣ ਕਾਂਗਰਸ ਦੀ ਇੱਕ ਅੰਦਰੂਨੀ ਰਿਪੋਰਟ ਸਾਹਮਣੇ ਆਉਣ ਦੀ ਚਰਚਾ ਹੈ। ਇਸ ਰਿਪੋਰਟ 'ਚ 2027 ਦੀ ਚੋਣ ਰਣਨੀਤੀ, ਸੰਭਾਵਿਤ ਚਿਹਰਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਮੁੱਖ ਚੋਣੀ ਮੁੱਦਿਆਂ ਦਾ ਖਾਕਾ ਤਿਆਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ।

2/4
ਇਨ੍ਹਾਂ 3 ਨਾਵਾਂ ਤੇ ਚਰਚਾ ਤੇਜ਼  ਜਾਣਕਾਰੀ ਮੁਤਾਬਕ ਕਾਂਗਰਸ ਦੀ ਇਸ ਕਥਿਤ ਰਣਨੀਤੀ ਦਾ ਸਭ ਤੋਂ ਦਿਲਚਸਪ ਪੱਖ ਇਹ ਹੈ ਕਿ ਪਾਰਟੀ ਵੱਖ-ਵੱਖ ਵਰਗਾਂ ਅਤੇ ਖੇਤਰਾਂ ਨੂੰ ਧਿਆਨ 'ਚ ਰੱਖਦਿਆਂ ਤਿੰਨ ਵੱਡੇ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਯੋਜਨਾ ਬਣਾ ਸਕਦੀ ਹੈ। ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਾਮ ਪ੍ਰਮੁੱਖ ਤੌਰ 'ਤੇ ਸਾਹਮਣੇ ਆ ਰਹੇ ਹਨ।

3/4
ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਕਾਂਗਰਸ ਜੱਟ ਸਿੱਖ, ਦਲਿਤ ਅਤੇ ਹਿੰਦੂ ਵੋਟਰਾਂ ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਤਿੰਨੇ ਆਗੂ ਆਪਣੇ-ਆਪਣੇ ਖੇਤਰ ਅਤੇ ਸਮਾਜਿਕ ਆਧਾਰ 'ਚ ਪ੍ਰਭਾਵਸ਼ਾਲੀ ਮੰਨੇ ਜਾਂਦੇ ਹਨ। ਕਪੂਰਥਲਾ ਤੋਂ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

4/4
ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦੋਆਬਾ, ਮਾਝਾ ਅਤੇ ਕੁਝ ਮਾਲਵਾ ਖੇਤਰ ਦੀਆਂ 15 ਤੋਂ 20 ਵਿਧਾਨ ਸਭਾ ਸੀਟਾਂ ਦੀ ਚੁਣਾਵੀ ਤਿਆਰੀ ਦੀ ਕਮਾਂਡ ਦਿੱਤੀ ਜਾ ਸਕਦੀ ਹੈ। ਰਾਣਾ ਗੁਰਜੀਤ ਪਿਛਲੇ ਕੁੱਝ ਸਾਲਾਂ ਤੋਂ ਸਿਰਫ ਕਪੂਰਥਲਾ ਤੱਕ ਸੀਮਤ ਨਹੀਂ ਰਹੇ, ਸਗੋਂ ਆਨੰਦਪੁਰ ਸਾਹਿਬ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਵਿੱਚ ਵੀ ਆਪਣੀ ਸਰਗਰਮੀ ਵਧਾ ਰਹੇ ਹਨ। ਇਸ ਕਾਰਨ ਪਾਰਟੀ ਉਨ੍ਹਾਂ ਦੇ ਸੰਗਠਨਾਤਮਕ ਤਜ਼ਰਬੇ ਨੂੰ ਵੱਡੇ ਪੱਧਰ 'ਤੇ ਵਰਤਣਾ ਚਾਹੁੰਦੀ ਹੈ। ਕਾਂਗਰਸ ਦੇ ਅੰਦਰ ਮੰਨਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਕੋਲ ਵਿੱਤੀ ਅਤੇ ਸੰਗਠਨਾਤਮਕ ਦੋਵੇਂ ਤਰ੍ਹਾਂ ਦੀ ਸਮਰੱਥਾ ਹੈ, ਜਿਸ ਦਾ ਫਾਇਦਾ ਪਾਰਟੀ ਚੋਣਾਂ ਦੌਰਾਨ ਲੈਣਾ ਚਾਹੇਗੀ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
ABP Sanjha Top 10, 19 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 19 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget