ਪੜਚੋਲ ਕਰੋ
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Punjab News: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਜ਼ੋਰਦਾਰ ਤਿਆਰੀ ਚੱਲ ਰਹੀ ਹੈ।
Punjab News
1/4

ਇਸੇ ਦੌਰਾਨ ਪੰਜਾਬ ਭਾਜਪਾ ਨੇ ਆਪਣੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਪ੍ਰਧਾਨ ਦਾ ਵੀ ਐਲਾਨ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਆਪਣੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
2/4

ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ, ਕਿਉਂਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਾਂ ਤੱਕ ਆਪਣੀ ਪਹੁੰਚ ਨੂੰ ਡੂੰਘਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Published at : 28 May 2026 05:46 PM (IST)
ਹੋਰ ਵੇਖੋ
Advertisement
Advertisement

















