ਪੜਚੋਲ ਕਰੋ

Holiday in Punjab: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਸਕੂਲ ਹੋਣਗੇ ਬੰਦ? ਇਸ ਵਾਰ...

Punjab Summer Holiday: ਪੰਜਾਬ ਵਿੱਚ ਅਸਮਾਨੋਂ ਵਰ੍ਹਦੀ ਅੱਗ ਕਾਰਨ ਲੋਕ ਲਗਾਤਾਰ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਹੀਟਵੇਵ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

Punjab Summer Holiday

1/4
ਹਾਲਾਂਕਿ ਕਈ ਸੂਬਿਆਂ ਵਿੱਚ ਭੱਖਦੀ ਗਰਮੀ ਨੂੰ ਦੇਖਦਿਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ 25 ਮਈ ਤੋਂ ਲੈ ਕੇ 2 ਜੂਨ ਤੱਕ ਕਹਿਰ ਦੀ ਗਰਮੀ ਦੀ ਭਵਿੱਖਬਾਣੀ ਕੀਤੀ ਗਈ। ਇਸ ਵਿਚਾਲੇ ਪੰਜਾਬ ਵਿੱਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।

2/4
ਚੰਡੀਗੜ੍ਹ ਅਤੇ ਹਰਿਆਣਾ ਵਿਚ ਛੁੱਟੀਆਂ  ਇਸ ਕਾਰਨ ਪੂਰੇ ਉੱਤਰੀ ਭਾਰਤ ਵਿੱਚ ਅਤਿ ਦੀ ਲੂ (ਹੀਟਵੇਵ) ਦੀ ਸਥਿਤੀ, ਤੱਤੀਆਂ ਹਵਾਵਾਂ ਅਤੇ ਸਿਹਤ ਦੇ ਜੋਖਮਾਂ ਬਾਰੇ ਚਿਤਾਵਨੀਆਂ ਜਾਰੀ ਹੋ ਗਈਆਂ ਹਨ। ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਬਾਰੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਦੌਰਾਨ ਸਰਕਾਰ ਵੱਲੋਂ ਬੱਚਿਆ ਨੂੰ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਤੇ ਹਰਿਆਣਾ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੇ ਖ਼ਤਰੇ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਲਈ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ 23 ਮਈ 2026 ਤੋਂ 30 ਜੂਨ 2026 ਤੱਕ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।

3/4
ਹਰਿਆਣਾ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਇੱਕ ਹਫ਼ਤਾ ਪਹਿਲਾਂ, ਯਾਨੀ 25 ਮਈ ਤੋਂ ਸ਼ੁਰੂ ਹੋਣਗੀਆਂ। ਪਹਿਲਾਂ ਇਹ ਛੁੱਟੀਆਂ 1 ਜੂਨ ਤੋਂ ਹੋਣੀਆਂ ਸਨ। ਇਹ ਫੈਸਲਾ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਿਚਾਲੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਰੇਂਜ ਅਲਰਟ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੀਬਰ ਗਰਮੀ ਦੀ ਸੰਭਾਵਨਾ ਨੂੰ ਦੇਖਦਿਆਂ ਸਰਕਾਰ ਨੇ ਸਕੂਲਾਂ ਨੂੰ ਜਲਦੀ ਬੰਦ ਕਰਨ ਦਾ ਫੈਸਲਾ ਕੀਤਾ।

4/4
ਪੰਜਾਬ ਸਰਕਾਰ 28 ਮਈ ਤੋਂ ਕਰ ਸਕਦੀ ਐਲਾਨ  ਜਾਣਕਾਰੀ ਮੁਤਾਬਕ ਅਗਲੇ ਹਫਤੇ ਸੂਬੇ ਦੇ ਸਾਰੇ ਸਕੂਲ ਬੰਦ ਹੋਣ ਵਾਲੇ ਹਨ। ਸੂਬੇ ਵਿਚ 26 ਮਈ ਨੂੰ MC ਚੋਣਾਂ ਹਨ ਅਤੇ 27 ਨੂੰ ਬਕਰੀਦ ਦੀ ਸਰਕਾਰੀ ਛੁੱਟੀ ਹੈ। ਚਰਚਾ ਹੈ ਕਿ ਸਰਕਾਰ 28 ਮਈ ਤੋਂ ਸੂਬੇ ਵਿਚ ਛੁੱਟੀਆਂ ਦਾ ਐਲਾਨ ਕਰ ਸਕਦੀ ਹੈ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਗਰਮੀ ਕਾਰਨ ਬਣ ਰਹੇ ਹਾਲਾਤ ਕਾਰਨ ਜਾਪ ਰਿਹਾ ਹੈ ਕਿ ਸਰਕਾਰ ਅੱਜ ਜਾਂ ਕੱਲ੍ਹ ਇਸ ਬਾਰੇ ਐਲਾਨ ਕਰ ਸਕਦੀ ਹੈ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget