ਪੜਚੋਲ ਕਰੋ
Wedding Pics: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤ ਦਾ ਹੋਇਆ ਵਿਆਹ, CM ਮਾਨ ਸਣੇ ਕਈ ਨਾਮੀ ਹਸਤੀਆਂ ਨੇ ਕੀਤੀ ਸ਼ਿਰਕਤ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਸੁਮੀਤ ਸਿੰਘ ਦੇ ਵਿਆਹ ਸਮਾਗਮ 'ਚ ਸਿਆਸੀ ਆਗੂਆਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਸ਼ਾਮਿਲ ਹੋਏ। ਇਸ ਖਾਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਸ਼ਿਰਕਤ ਕੀਤੀ ਗਈ।
image source twitter
1/6

ਤਸਵੀਰ 'ਚ ਦੇਖ ਸਕਦੇ ਹੋ ਕੈਬਨਿਟ ਮੰਤਰੀ ਅਮਨ ਅਰੋੜਾ ਨਵ ਵਿਆਹੀ ਜੋੜੀ ਨੂੰ ਆਪਣਾ ਆਸ਼ੀਰਵਾਦ ਰਹੇ ਹਨ।
2/6

ਖੁਦ CM ਮਾਨ ਨੇ ਵਿਆਹ ਦੇ ਵਿੱਚ ਪਹੁੰਚ ਕੇ ਨਵੀਂ ਵਿਆਹੀ ਜੋੜੀ ਨੂੰ ਆਪਣਾ ਆਸ਼ੀਰਵਾਦ ਦਿੱਤਾ।
Published at : 29 Nov 2024 11:16 PM (IST)
ਹੋਰ ਵੇਖੋ





















