ਪੜਚੋਲ ਕਰੋ
Canada : ਕੈਨੇਡਾ ਜਾਣ ਵਾਲੇ ਪੰਜਾਬੀ ਸਟੂਡੈਂਟਾਂ ਨੂੰ ਵੱਡਾ ਝਟਕਾ
Canada News: ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ।
( Image Source : Freepik )
1/6

ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ।
2/6

ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ 'ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ।
Published at : 08 Aug 2023 01:13 PM (IST)
ਹੋਰ ਵੇਖੋ





















