ਪੜਚੋਲ ਕਰੋ
(Source: ECI/ABP News)
ਨਵਾਂ ਮੁੱਖ ਮੰਤਰੀ ਮਿਲਣ ਮਗਰੋਂ ਕਾਂਗਰਸ 'ਚ ਜਸ਼ਨ, ਵੇਖੋ ਖਾਸ ਤਸਵੀਰਾਂ
![](https://feeds.abplive.com/onecms/images/uploaded-images/2021/09/19/6781fb9162ccb263d147ac51e4de7210_original.jpeg?impolicy=abp_cdn&imwidth=720)
WhatsApp_Image_2021-09-19_at_825.26_PM
1/8
![ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।](https://feeds.abplive.com/onecms/images/uploaded-images/2021/09/19/f4354eba37893ae04bac29af15de05bf4588c.jpeg?impolicy=abp_cdn&imwidth=720)
ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
2/8
![ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ।](https://feeds.abplive.com/onecms/images/uploaded-images/2021/09/19/49a9d24d9e2d2d128fb62e5725e930f5913e5.jpeg?impolicy=abp_cdn&imwidth=720)
ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ।
3/8
![ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਚੰਨੀ ਨੂੰ ਵਧਾਈ ਦਿੱਤੀ ਹੈ।ਰਾਹੁਲ ਗਾਂਧੀ ਟਵੀਟ ਕਰਕੇ ਕੇ ਕਿਹਾ ਕਿ](https://feeds.abplive.com/onecms/images/uploaded-images/2021/09/19/c7dcc39725a99978a2c22a4551173a740e61c.jpeg?impolicy=abp_cdn&imwidth=720)
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਚੰਨੀ ਨੂੰ ਵਧਾਈ ਦਿੱਤੀ ਹੈ।ਰਾਹੁਲ ਗਾਂਧੀ ਟਵੀਟ ਕਰਕੇ ਕੇ ਕਿਹਾ ਕਿ "ਚਰਨਜੀਤ ਸਿੰਘ ਚੰਨੀ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ। ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾ ਵਿਸ਼ਵਾਸ ਬਹੁਤ ਮਹੱਤਵਪੂਰਨ ਹੈ।"
4/8
![ਦੱਸ ਦੇਈਏ ਕਿ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਚੰਨੀ ਮੁੱਖ ਮੰਤਰੀ ਹੋਣਗੇ। ਰਾਵਤ ਨੇ ਕਿਹਾ, ਕਿ](https://feeds.abplive.com/onecms/images/uploaded-images/2021/09/19/34c39f1f5e11ce6aba584d60d14eaa5fada19.jpeg?impolicy=abp_cdn&imwidth=720)
ਦੱਸ ਦੇਈਏ ਕਿ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਚੰਨੀ ਮੁੱਖ ਮੰਤਰੀ ਹੋਣਗੇ। ਰਾਵਤ ਨੇ ਕਿਹਾ, ਕਿ "ਮੈਂਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਸਹਿਮਤੀ ਬਣੀ ਹੈ।"
5/8
![ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।](https://feeds.abplive.com/onecms/images/uploaded-images/2021/09/19/867e42fc3c8aa6be705e84003a98c1f367878.jpeg?impolicy=abp_cdn&imwidth=720)
ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
6/8
![ਚਰਨਜੀਤ ਚੰਨੀ ਨੂੰ ਕੈਪਟਨ ਦਾ ਤਕੜਾ ਵਿਰੋਧੀ ਮਨਿਆ ਜਾਂਦਾ ਹੈ।ਦੱਸ ਦੇਈਏ ਕਿ ਚੰਨੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ।ਉਨ੍ਹਾਂ ਦੇ ਨਾਲ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸੀ।](https://feeds.abplive.com/onecms/images/uploaded-images/2021/09/19/2a0dd1b78340884302d9cce5c4a7d190455ae.jpeg?impolicy=abp_cdn&imwidth=720)
ਚਰਨਜੀਤ ਚੰਨੀ ਨੂੰ ਕੈਪਟਨ ਦਾ ਤਕੜਾ ਵਿਰੋਧੀ ਮਨਿਆ ਜਾਂਦਾ ਹੈ।ਦੱਸ ਦੇਈਏ ਕਿ ਚੰਨੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ।ਉਨ੍ਹਾਂ ਦੇ ਨਾਲ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸੀ।
7/8
![ਖ਼ਬਰ ਮਿਲੀ ਹੈ ਕਿ ਸੁਖਜਿੰਦਰ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ।ਚੰਨੀ ਦੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ, ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਉਨ੍ਹਾਂ ਨੂੰ ਰਾਜਪਾਲ ਨੂੰ ਮਿਲਣ ਲਈ ਲੈ ਗਏ।](https://feeds.abplive.com/onecms/images/uploaded-images/2021/09/19/ca18d2d245699538f73bf977ae5d168f11da0.jpeg?impolicy=abp_cdn&imwidth=720)
ਖ਼ਬਰ ਮਿਲੀ ਹੈ ਕਿ ਸੁਖਜਿੰਦਰ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ।ਚੰਨੀ ਦੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ, ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਉਨ੍ਹਾਂ ਨੂੰ ਰਾਜਪਾਲ ਨੂੰ ਮਿਲਣ ਲਈ ਲੈ ਗਏ।
8/8
![ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਸਨ। ਇਸ ਮੀਟਿੰਗ ਤੋਂ ਬਾਅਦ ਚਰਨਜੀਤ ਚੰਨੀ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।](https://feeds.abplive.com/onecms/images/uploaded-images/2021/09/19/648d85f822b78bdbf39d179d978b9df57c2de.jpeg?impolicy=abp_cdn&imwidth=720)
ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਸਨ। ਇਸ ਮੀਟਿੰਗ ਤੋਂ ਬਾਅਦ ਚਰਨਜੀਤ ਚੰਨੀ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।
Published at : 19 Sep 2021 09:39 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)