ਪੜਚੋਲ ਕਰੋ

Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮਚੀ ਹਫੜਾ-ਦਫੜੀ

Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਘਟਨਾ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ

Chandigarh BJP Office Blast

1/5
ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਘਟਨਾ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।  ਫਿਲਹਾਲ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

2/5
ਜਾਣਕਾਰੀ ਅਨੁਸਾਰ ਇਹ ਘਟਨਾ ਕਰੀਬ 5:15 ਵਜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾ ਵਿੱਚ ਧਮਾਕਾ ਹੋਇਆ ਹੈ। ਇਸ ਦੌਰਾਨ ਦਫ਼ਤਰ ਬਾਹਰ ਖੜੇ ਵਾਹਨਾਂ ਨੂੰ ਨੁੁਕਸਾਨ ਪਹੁੰਚਿਆ ਹੈ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-39 ਦੀ ਪੁਲਿਸ ਅਤੇ ਆਪ੍ਰੇਸ਼ਨ ਸੈਲ ਦੀਆਂ ਟੀਮਾਂ ਫੌਰੀ ਤੌਰ ‘ਤੇ ਮੌਕੇ ‘ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬੁਲਾ ਲਿਆ ਗਿਆ।

3/5
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਹ ਧਮਾਕਾ ਸ਼ਾਮ 5 ਵਜੇ ਦੇ ਕਰੀਬ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਇਆ ਹੈ। ਇੱਕ ਐਕਟਿਵਾ ਦਿਖਾਈ ਦੇ ਰਹੀ ਹੈ। ਪਾਰਟੀ ਦਫ਼ਤਰ ਦੀ ਕੰਧ 'ਤੇ ਛਰਿਆ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੇੜੇ ਖੜ੍ਹੀ ਇੱਕ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ।

4/5
ਹਾਲਾਂਕਿ ਘਟਨਾ ਸਮੇਂ ਸ਼ਾਮ ਦਾ ਸਮਾਂ ਹੋਣ ਕਾਰਨ ਸਰਕਾਰੀ ਅਤੇ ਨਿੱਜੀ ਦਫਤਰਾਂ ਤੋਂ ਛੁੱਟੀ ਉਪਰੰਤ ਸੜਕਾਂ ‘ਤੇ ਵਾਹਨਾਂ ਦੀ ਵੱਡੀ ਭੀੜ ਸੀ, ਜਿਸ ਕਰਕੇ ਪੁਲਿਸ ਨੂੰ ਆਵਾਜਾਈ ਸੰਭਾਲਣ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਵਲੋਂ ਇਲਾਕੇ ਨੂੰ ਘੇਰ ਕੇ ਸਖ਼ਤ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਸ਼ੱਕੀ ਵਾਹਨ ਤੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।

5/5
ਭਾਜਪਾ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਜ਼ੋਰ ਦੀ ਆਵਾਜ਼ ਆਈ। ਕੰਧਾਂ 'ਤੇ ਕਈ ਨਿਸ਼ਾਨ ਹਨ। ਲੋਕ ਕਹਿੰਦੇ ਹਨ ਕਿ ਇਹ ਬਲਾਸਟ ਦੇ ਛਰਿਆ ਦੇ ਨਿਸ਼ਾਨ ਹਨ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਉਨ੍ਹਾਂ ਨੇ ਕਿਹਾ ਧਮਕੇ ਦੀ ਆਵਾਜ਼ ਥੋੜ੍ਹੀ ਘੱਟ ਸੀ, Low Intesity ਵਾਲਾ ਇਹ ਧਮਾਕਾ ਸੀ। ਜੋਸ਼ੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਮਾਲੀ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget