Corona Vaccination: 12 ਸਾਲ ਤੱਕ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲੱਗਣੀ ਸ਼ੁਰੂ, ਅੱਜ ਪੰਜਾਬ 'ਚ ਵੀ ਲੱਗੀ ਵੈਕਸੀਨ
ਅੱਜ ਪੂਰੇ ਦੇਸ਼ ਵਿੱਚ 12 ਸਾਲ ਤੋਂ ਲੈ ਕੇ 14 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 15 ਸਾਲ ਤੋਂ ਲੈ ਕੇ 18 ਸਾਲ ਤੱਕ ਵੈਕਸੀਨ ਲਗਾਈ ਗਈ ਸੀ।
Download ABP Live App and Watch All Latest Videos
View In Appਪੰਜਾਬ ਵਿੱਚ ਵੀ ਅੱਜ ਵੈਕਸੀਨ ਲਾਈ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀ ਰਿਪੋਰਟ ਮੁਤਾਬਕ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਵੈਕਸੀਨ ਲਵਾਈ।
ਮੋਗਾ ਵਿੱਚ ਬੱਚਿਆਂ ਵਿੱਚ ਵੈਕਸੀਨ ਲਵਾਉਣ ਲਈ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਬੱਚਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਵੈਕਸੀਨ ਸਾਨੂੰ ਕੋਰੋਨਾ ਤੋਂ ਬਚਾਵੇਗੀ ਤੇ ਅਸੀਂ ਅਪੀਲ ਕਰਦੇ ਹਾਂ ਸਾਰੇ ਬੱਚਿਆਂ ਨੂੰ ਇਹ ਵੈਕਸੀਨ ਜ਼ਰੂਰ ਲਵਾਉਣੀ ਚਾਹੀਦੀ ਹੈ।
ਅੱਜ ਪੂਰੇ ਦੇਸ਼ ਵਿੱਚ 12 ਸਾਲ ਤੋਂ ਲੈ ਕੇ 14 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ।
ਅੱਜ ਪੂਰੇ ਦੇਸ਼ ਵਿੱਚ 12 ਸਾਲ ਤੋਂ ਲੈ ਕੇ 14 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ।
ਅੱਜ ਪੂਰੇ ਦੇਸ਼ ਵਿੱਚ 12 ਸਾਲ ਤੋਂ ਲੈ ਕੇ 14 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ।