ਪੜਚੋਲ ਕਰੋ
ਆਮ ਆਦਮੀ ਪਾਰਟੀ ਦੇ ਦਫਤਰ 'ਚ ਮਨਾਇਆ ਗਿਆ ਤੀਆਂ ਦਾ ਤਿਉਹਾਰ, ਦੇਖੋ ਖੂਬਸੂਰਤ ਤਸਵੀਰਾਂ
ਸਰਹਿੰਦ ਵਿੱਚ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।
CM Bhagwant Mann Sister
1/7

ਸਰਹਿੰਦ ਵਿੱਚ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।
2/7

ਇਸ ਮੌਕੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਪਹੁੰਚੇ। ਤੀਆਂ ਦੇ ਤਿਓਹਾਰ ਤੀਆਂ ਵਿੱਚ ਔਰਤਾਂ ਰਵਾਇਤੀ ਪੁਸ਼ਾਕਾਂ ਵਿੱਚ ਸਜ ਧਜ ਕੇ ਪਹੁੰਚੀਆਂ ਸਨ।
Published at : 04 Aug 2025 07:57 PM (IST)
ਹੋਰ ਵੇਖੋ





















