ਪੜਚੋਲ ਕਰੋ
(Source: ECI/ABP News)
CM bhagwant mann daughter: ਮੁੱਖ ਮੰਤਰੀ ਮਾਨ ਨੇ ਨਿਆਮਤ ਕੌਰ ਦਾ ਘਰ 'ਚ ਕੀਤਾ ਸ਼ਾਨਦਾਰ ਸਵਾਗਤ, ਵੇਖੋ ਤਸਵੀਰਾਂ
CM bhagwant welcome mann daughter: ਪਿਛਲੇ ਦਿਨੀਂ ਮੁੱਖ ਮੰਤਰੀ ਦੇ ਘਰ ਧੀ ਨੇ ਜਨਮ ਲਿਆ ਸੀ, ਜਿਸ ਦਾ ਅੱਜ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਖ਼ਾਸ ਅੰਦਾਜ਼ ਵਿੱਚ ਸਵਾਗਤ ਕੀਤਾ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਵੇਖੋ...
ਸੀਐਮ ਮਾਨ ਨੇ ਆਪਣੀ ਧੀ ਦਾ ਕੀਤਾ ਸਵਾਗਤ
1/7

ਪਿਛਲੇ ਦਿਨੀਂ ਸੀਐਮ ਮਾਨ ਦੇ ਘਰ ਬੱਚੀ ਨੇ ਜਨਮ ਲਿਆ ਸੀ, ਜਿਸ ਦਾ ਅੱਜ ਉਨ੍ਹਾਂ ਨੇ ਸ਼ਾਨਦਾਰ ਸਵਾਗਤ ਕੀਤਾ ਹੈ
2/7

ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕਾਫਲੇ ਨਾਲ ਡਾ. ਗੁਰਪ੍ਰੀਤ ਕੌਰ ਅਤੇ ਆਪਣੀ ਪਰਿਵਾਰ ਸਮੇਤ ਘਰ ਪਹੁੰਚ ਗਏ ਹਨ
3/7

ਘਰ ਪਹੁੰਚ ਕੇ ਉਨ੍ਹਾਂ ਨੇ ਆਪਣੀ ਪਿਆਰੀ ਧੀ ਨਿਆਮਤ ਕੌਰ ਦਾ ਢੋਲ ਅਤੇ ਫੁੱਲਾਂ ਨਾਲ ਸਵਾਗਤ ਕੀਤਾ ਹੈ
4/7

ਇਸ ਦੌਰਾਨ ਉਨ੍ਹਾਂ ਦੀ ਮਾਤਾ ਜੀ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਹਨ।
5/7

ਉੱਥੇ ਹੀ ਨਿਆਮਤ ਕੌਰ ਦੇ ਆਉਣ ਨਾਲ ਪਰਿਵਾਰ ਵਿੱਚ ਖੁਸ਼ੀਆਂ ਦਾ ਮਾਹੌਲ ਹੈ
6/7

ਮੁੱਖ ਮੰਤਰੀ ਆਪਣੀ ਧੀ ਅਤੇ ਪਰਿਵਾਰ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ
7/7

ਉਨ੍ਹਾਂ ਨੇ ਆਪਣੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ
Published at : 29 Mar 2024 03:56 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
























