ਪੜਚੋਲ ਕਰੋ

Weather Alert: ਆਉਣ ਵਾਲੇ 2 ਦਿਨਾਂ 'ਚ ਠੰਡ ਹੋਰ ਵਧਣ ਦੇ ਆਸਾਰ, ਇਸ ਦਿਨ ਤੋਂ ਮੁੜ ਪਏਗਾ ਮੀਂਹ, ਹਨ੍ਹੇਰੀ-ਤੂਫਾਨ ਦੀ ਵਾਰਨਿੰਗ

ਪੰਜਾਬ 'ਚ ਬੀਤੇ ਦਿਨੀਂ ਹੋਈ ਗੜ੍ਹੇਮਾਰੀ ਤੇ ਬਰਸਾਤ ਨੇ ਇਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

image source twitter

1/6
ਬੁੱਧਵਾਰ ਵਾਲੇ ਦਿਨ ਤੋਂ ਲਗਾਤਾਰ ਤਿੰਨ ਦਿਨ, ਯਾਨੀ 30 ਤਾਰੀਖ ਤੱਕ ਲੋਕਾਂ ਨੂੰ ਘਣੇ ਕੋਹਰੇ ਅਤੇ ਸ਼ੀਤਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਅੱਜ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

2/6
ਪਹਾੜਾਂ ’ਚ ਹੋ ਰਹੇ ਮੀਂਹ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਅਧਿਕਤਮ ਤਾਪਮਾਨ ਵਿੱਚ 3.1 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਤੋਂ ਲਗਭਗ 4.9 ਡਿਗਰੀ ਹੇਠਾਂ ਆ ਗਿਆ ਹੈ, ਜਿਸ ਨਾਲ ਠੰਢ ਹੋਰ ਵੱਧ ਗਈ ਹੈ। ਬਠਿੰਡਾ ਵਿੱਚ ਅਧਿਕਤਮ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਲੁਧਿਆਣਾ ਵਿੱਚ ਦਰਜ ਹੋਇਆ।

3/6
ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੈਸਟਨ ਡਿਸਟਰਬਨ ਸਰਗਰਮ ਹੈ। ਆਸਮਾਨ ਵਿੱਚ ਹਵਾਵਾਂ ਦਾ ਇਕ ਘੁੰਮਾਵ ਬਣਿਆ ਹੋਇਆ ਹੈ, ਜੋ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਹ ਸਿਸਟਮ ਉੱਤਰੀ-ਪੂਰਬੀ ਅਰਬ ਸਾਗਰ ਤੋਂ ਲੈ ਕੇ ਸੌਰਾਸ਼ਟਰ, ਕੱਛ ਅਤੇ ਪੱਛਮੀ ਰਾਜਸਥਾਨ ਰਾਹੀਂ ਪੰਜਾਬ ਤੱਕ ਫੈਲਿਆ ਹੋਇਆ ਹੈ। 30 ਜਨਵਰੀ 2026 ਦੀ ਰਾਤ ਤੋਂ ਇਕ ਹੋਰ ਨਵਾਂ ਵੈਸਟਨ ਡਿਸਟਰਬਨ ਉੱਤਰੀ-ਪੱਛਮੀ ਭਾਰਤ ਵਿੱਚ ਅਸਰ ਦਿਖਾ ਸਕਦਾ ਹੈ, ਜਿਸ ਨਾਲ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲੇਗੀ।

4/6
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 28, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 2 ਫਰਵਰੀ ਨੂੰ ਵੀ ਰਾਜ ਦੇ ਕੁਝ ਇਲਾਕਿਆਂ ਵਿੱਚ ਮੀਂਹ ਦੇ ਆਸਾਰ ਹਨ।

5/6
ਆਉਣ ਵਾਲੇ ਦੋ ਦਿਨਾਂ ਵਿੱਚ ਨਿਊਨਤਮ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕਿਸੇ ਵੱਡੀ ਤਬਦੀਲੀ ਦੀ ਸੰਭਾਵਨਾ ਨਹੀਂ ਹੈ।

6/6
1 ਫਰਵਰੀ ਤੋਂ ਮੌਸਮ ਦਾ ਮਿਜਾਜ਼ ਹੋਰ ਬਦਲੇਗਾ ਤੇ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬੱਦਲਾਂ ਦੀ ਗਰਜ ਦੇ ਨਾਲ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ABP Sanjha Top 10, 11 August 2026:  ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget