ਪੜਚੋਲ ਕਰੋ
Amritsar 'ਚ ਨਾਕਿਆਂ 'ਤੇ ਬਗੈਰ ਮਾਸਕ ਵਾਲਿਆਂ ਦੇ ਕੀਤੇ ਕੋਰੋਨਾ ਟੈਸਟ
ASR_Corona_test_on_the_Spot_(7)
1/6

ਅੰਮ੍ਰਿਤਸਰ 'ਚ ਕੋਰੋਨਾ ਦੇ ਵਧਦੇ ਕੇਸਾਂ ਤੋਂ ਚੌਕਸ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਵੱਖ-ਵੱਖ ਥਾਂਵਾਂ 'ਤੇ ਨਾਕੇਬੰਦੀ ਕੀਤੀ ਗਈ। ਇਸ ਦੇ ਨਾਲ ਹੀ ਟੀਮ ਵੱਲੋਂ ਮਾਸਕ ਨਾ ਪਹਿਨਣ ਵਾਲੇ ਚਾਲਕਾਂ ਦੇ ਕੋਰੋਨਾ ਦੇ ਸੈਂਪਲ ਲਏ ਜਾ ਰਹੇ ਹਨ। (Photo Credit:- Gagandeep Sharma)
2/6

ਅੰਮ੍ਰਿਤਸਰ 'ਚ ਪਿਛਲੇ ਦੋ ਤਿੰਨ ਹਫਤਿਆਂ ਤੋਂ ਕੋਰੋਨਾ ਦੀ ਦੂਜੀ ਲਹਿਰ ਤਹਿਤ ਵਧ ਰਹੇ ਕੇਸਾਂ ਮਗਰੋਂ ਮੁੱਖ ਮੰਤਰੀ ਦੇ ਹੁਕਮਾਂ 'ਤੇ ਪੁਲਿਸ ਬਗੈਰ ਮਾਸਕ ਘੁੰਮਣ ਵਾਲਿਆਂ ਦੇ ਚਲਾਨ ਕੱਟਣ ਦੀ ਬਜਾਏ ਮੌਕੇ 'ਤੇ ਸੈਂਪਲ ਲੈਣ ਦੀ ਹਦਾਇਤ ਦਿੱਤੀ ਗਈ। (Photo Credit:- Gagandeep Sharma)
Published at : 21 Apr 2021 03:24 PM (IST)
ਹੋਰ ਵੇਖੋ





















