ਪੜਚੋਲ ਕਰੋ
ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਸ਼ਹੀਦੀ ਦਿਵਸ 'ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਤਸਵੀਰਾਂ

manish-sisodia-pays-tribute_1
1/4

ਇਸ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਦੇਸ਼ ਦੇ ਤਿੰਨ ਬਹਾਦਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਪੁੱਜੇ।
2/4

ਮਨੀਸ਼ ਸਿਸੋਦੀਆ ਨੇ ਦਿੱਲੀ ਵਿਧਾਨ ਸਭਾ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
3/4

ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਦੇਸ਼ ਆਜ਼ਾਦੀ ਪ੍ਰੇਮੀਆਂ ਨੂੰ ਸਲਾਮ ਕਰਦਾ ਹੈ ਜਿਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਨਾਲ ਦੇਸ਼ ਵਿੱਚ ਕ੍ਰਾਂਤੀ ਲਿਆਂਦੀ।
4/4

ਸ਼ਹੀਦੀ ਦਿਵਸ ਦੇ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਆਪਣੀ ਪੋਸਟ ਵਿੱਚ ਲਿਖਿਆ, "ਮੈਂ ਦੇਸ਼ ਦੀ ਆਜ਼ਾਦੀ ਦੀ ਲਹਿਰ ਦੇ ਅਮਰ ਪ੍ਰਤੀਕਾਂ, ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਨਮਨ ਕਰਦਾ ਹਾਂ। ਇਨ੍ਹਾਂ ਨਾਇਕਾਂ ਦੀ ਅਮਰ ਕੁਰਬਾਨੀ ਦਾ ਹਰ ਦੇਸ਼ ਵਾਸੀ ਸਦਾ ਰਿਣੀ ਰਹੇਗਾ।"
Published at : 23 Mar 2022 04:59 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
