ਪੜਚੋਲ ਕਰੋ

ਪੁਰਾਣੀ ਪੈਨਸ਼ਨ ਬਹਾਲੀ ਲਈ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਰਹਾਇਸ਼ ਦਾ ਘਿਰਾਓ

1/5
ਬਠਿੰਡਾ: ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਅੱਜ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਰਹਾਇਸ਼ ਦਾ ਘਿਰਾਓ ਕੀਤਾ।

2/5
ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸੁਹਿਰਦਤਾ ਨਹੀਂ ਵਿਖਾ ਰਹੀ।

3/5
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਹੋਂਦ ਤੋਂ ਪਹਿਲਾਂ ਕਾਂਗਰਸੀ ਨੇਤਾਵਾਂ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਬਹੁਤ ਵੱਡੇ ਵਾਅਦੇ ਕੀਤੇ ਸੀ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਆਧਾਰ 'ਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਬੁਢਾਪਾ ਖੋਹਣ ਵਾਲੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।

4/5
ਪਰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਉਪਰੋਕਤ ਮੰਗਾਂ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਸਮੁੱਚੀ ਕਾਂਗਰਸ ਸਰਕਾਰ ਨੇ ਲੰਗੜਾ ਪੇਅ ਕਮਿਸ਼ਨ ਜਾਰੀ ਕਰਕੇ ਵਾਅਦਾ ਖ਼ਿਲਾਫ਼ੀ ਕੀਤੀ ਹੈ।

5/5
ਇਸ ਦੌਰਾਨ ਪੁਲਿਸ ਪ੍ਰਸ਼ਾਸ਼ਨ ਨਾਲ ਧੱਕਾ ਮੁੱਕੀ ਤੋਂ ਬਾਅਦ ਬੇਰੀਗੇਡ ਤੋੜੇ ਗਏ।  ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਡਿਪਟੀ ਸਪੀਕਰ ਦੀ ਬਠਿੰਡਾ ਰਿਹਾਇਸ਼ ਦਾ ਬੇਰੀਕੇਡ ਤੋੜਕੇ ਜ਼ਬਰਦਸਤ ਘਿਰਾਓ ਕੀਤਾ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget