ਪੜਚੋਲ ਕਰੋ

ਪੰਜਾਬ ਤੋਂ ਨਾਂਦੇੜ ਲਈ ਸਿੱਧੀ ਸਪੈਸ਼ਲ ਰੇਲ, ਲੁਧਿਆਣਾ ਸਣੇ ਕਈ ਵੱਡੇ ਸ਼ਹਿਰਾਂ 'ਚ ਹੋਵੇਗਾ ਸਟੋਪੇਜ

ਉੱਤਰੀ ਰੇਲਵੇ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਇੱਕ ਰਾਖਵੀਂ ਵਿਸ਼ੇਸ਼ ਰੇਲਗੱਡੀ ਚਲਾਏਗਾ।

Railway

1/5
ਉੱਤਰੀ ਰੇਲਵੇ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਇੱਕ ਰਾਖਵੀਂ ਵਿਸ਼ੇਸ਼ ਰੇਲਗੱਡੀ ਚਲਾਏਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦੇ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਫਿਰੋਜ਼ਪੁਰ ਨੇ ਦੱਸਿਆ ਕਿ

2/5
ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਰਾਖਵੀਂ ਵਿਸ਼ੇਸ਼ ਰੇਲਗੱਡੀ 04642 31 ਅਗਸਤ 2026 ਨੂੰ ਅੰਮ੍ਰਿਤਸਰ ਤੋਂ 20:10 ਵਜੇ ਰਵਾਨਾ ਹੋਵੇਗੀ ਅਤੇ 38 ਘੰਟੇ 50 ਮਿੰਟ ਬਾਅਦ 11:00 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ।

3/5
ਵਾਪਸੀ ਵੇਲੇ ਹਜ਼ੂਰ ਸਾਹਿਬ ਨਾਂਦੇੜ ਤੋਂ ਅੰਮ੍ਰਿਤਸਰ ਲਈ ਰਾਖਵੀਂ ਵਿਸ਼ੇਸ਼ ਰੇਲਗੱਡੀ 04641 06 ਸਤੰਬਰ 2026 ਨੂੰ ਰਵਾਨਾ ਹੋਵੇਗੀ। ਇਹ ਰਾਖਵੀਂ ਵਿਸ਼ੇਸ਼ ਰੇਲਗੱਡੀ 04641 ਹਜ਼ੂਰ ਸਾਹਿਬ ਨਾਂਦੇੜ ਤੋਂ 21:00 ਵਜੇ ਰਵਾਨਾ ਹੋਵੇਗੀ ਅਤੇ 38 ਘੰਟੇ 20 ਮਿੰਟ ਬਾਅਦ 11:20 ਵਜੇ ਅੰਮ੍ਰਿਤਸਰ ਪਹੁੰਚੇਗੀ।

4/5
ਉਨ੍ਹਾਂ ਦੱਸਿਆ ਕਿ ਰੂਟ 'ਤੇ ਇਹ ਰਾਖਵੀਂ ਵਿਸ਼ੇਸ਼ ਰੇਲਗੱਡੀ ਬਿਆਸ, ਜਲੰਧਰ ਸਿਟੀ, ਫਗਵਾੜਾ, ਲੁਧਿਆਣਾ, ਸਰਹਿੰਦ, ਰਾਜਪੁਰਾ, ਅੰਬਾਲਾ ਕੈਂਟ, ਪਾਣੀਪਤ, ਦਿੱਲੀ ਸਫਦਰਜੰਗ, ਪਲਵਲ, ਮਥੁਰਾ, ਆਗਰਾ ਕੈਂਟ, ਗਵਾਲੀਅਰ, ਵੀਰਾਂਗਨਾ

5/5
ਲਕਸ਼ਮੀਬਾਈ ਝਾਂਸੀ, ਬੀਨਾ, ਭੋਪਾਲ,ਈਟਾਰਸੀ, ਖੰਡਵਾ, ਭੁਸਾਵਲ, ਮਨਮਾਡ, ਨਾਗਰਸੋਲ, ਛਤਰਪਤੀ ਸੰਭਾਜੀਨਗਰ, ਜਾਲਨਾ, ਪਰਭਾਣੀ ਅਤੇ ਪੂਰਣਾ ਸਟੇਸ਼ਨ ‘ਤੇ ਦੋਹਾਂ ਦਿਸ਼ਾਵਾਂ ਵਿੱਚ ਠਹਿਰੇਗੀ ਅਤੇ ਇਸ ਗੱਡੀ ਦੇ ਨਾਲ ਸੈਕੰਡ ਕਲਾਸ ਸਲੀਪਰ ਦੇ 18 ਕੋਚ ਅਤੇ ਜਨਰਲ ਕੈਟੇਗਰੀ ਦੇ 4 ਕੋਚ ਹਨ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਨਾਮੀ ਵਿਧਾਇਕ ਦੇ ਪਿਤਾ 'ਤੇ ਲੱਗੇ ਗੰਭੀਰ ਦੋਸ਼, CMO ਤੱਕ ਪਹੁੰਚਿਆ ਮਾਮਲਾ...
ਸਿਆਸੀ ਜਗਤ ਤੋਂ ਵੱਡੀ ਖਬਰ, ਨਾਮੀ ਵਿਧਾਇਕ ਦੇ ਪਿਤਾ 'ਤੇ ਲੱਗੇ ਗੰਭੀਰ ਦੋਸ਼, CMO ਤੱਕ ਪਹੁੰਚਿਆ ਮਾਮਲਾ...
IT Raid: ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 

AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!

Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

Embed widget