ਪੜਚੋਲ ਕਰੋ

ਮੰਡੀਆਂ 'ਚ ਬਾਰਦਾਨੇ ਦੀ ਕਮੀ ਤੋਂ ਅੱਕੇ ਕਿਸਾਨਾਂ ਨੇ ਕੀਤਾ ਹਾਈਵੇ ਜਾਮ

1/5
ਮੋਗਾ: ਪੰਜਾਬ ਵਿੱਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਕੀਤਾ ਹੋਇਆ ਹੈ, ਪਰ ਮੋਗੇ ਦੇ ਬਾਘਾਪੁਰਾਣਾ ਦੀ ਮੰਡੀ ਵਿੱਚ ਬਾਰਦਾਨੇ ਦੇ ਕਮੀ ਕਾਰਨ ਲਿਫਟਿੰਗ ਨਹੀਂ ਪਾ ਰਹੀ। ਇਸ ਕਾਰਨ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗ ਗਏ ਹਨ।

2/5
ਬਾਰਦਾਨੇ ਦੀ ਕਮੀ ਕਾਰਨ ਅੱਜ ਮੋਗੇ ਦੇ ਬਾਘਾਪੁਰਾਣਾ ਮੰਡੀ ਦੇ ਬਾਹਰ ਕਿਸਾਨਾਂ ਨੇ ਧਰਨਾ ਲਾ ਕੇ ਰੋਸ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਇਸ ਦੌਰਾਨ ਮੋਗਾ-ਕੋਟਕਪੂਰਾ ਹਾਈਵੇ ਨੂੰ ਜਾਮ ਕੀਤਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਦੇ ਪ੍ਰਬੰਧਾਂ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਆਪਣੀ ਭੜਾਸ ਕੱਢੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਨੂੰ ਬਾਰਦਾਨਾ ਨਹੀਂ ਮਿਲਦਾ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

3/5
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁੱਛ ਹੋਰ ਬਿਆਨ ਕਰ ਰਹੀ ਹੈ। ਅੱਜ 10 ਦਿਨ ਦੇ ਕਰੀਬ ਹੋ ਗਏ ਹਨ ਤੇ ਮੰਡੀਆਂ ਵਿੱਚ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਕਿਸਾਨਾਂ ਨੇ ਕਿਹਾ ਬਾਰਦਾਨੇ ਦੇ ਕਮੀ ਕਾਰਨ ਮੰਡੀ ਵਿੱਚ ਲਿਫਟਿੰਗ ਨਹੀਂ ਹੋ ਰਹੀ ਤੇ ਮੌਸਮ ਵੀ ਖ਼ਰਾਬ ਹੈ ਜਿਸ ਕਾਰਨ ਫਸਲ ਦੇ ਮੀਂਹ ਨਾਲ ਨੁਕਸਾਨੇ ਜਾਣ ਦਾ ਖ਼ਤਰਾ ਬਣਿਆ ਹੋਇਆ ਹੈ।

4/5
ਅੱਜ ਕਿਸਾਨ ਜਥੇਬੰਦੀ ਵੱਲੋਂ ਮੋਗਾ ਕੋਟਕਪੂਰਾ ਹਾਈਵੇ ਜਾਮ ਕੀਤਾ ਗਿਆ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਬਾਰਦਾਨੇ ਦੇ ਕਮੀ ਪੂਰੀ ਕਰ ਦਿੱਤੀ ਜਾਵੇਗੀ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਬਾਘਾਪੁਰਾਣਾ ਮੰਡੀ ਵਿੱਚ ਜੇਕਰ ਬਾਰਦਾਨਾ ਨਹੀਂ ਪੰਹੁਚਿਆ ਤਾਂ ਅਗਲਾ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ। ਇਸ ਦੌਰਾਨ ਕਾਂਗਰਸੀ ਬੁਲਾਰੇ ਤੇ ਬਾਘਾਪੁਰਾਣਾ ਤੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਮੰਡੀਆਂ ਵਿੱਚ ਬਾਰਦਾਨਾ ਤੇ ਲਿਫਟਿੰਗ ਨਾ ਹੋਣ  ਕਾਰਨ ਆਪਣੀ ਹੀ ਸਰਕਾਰ ਨੂੰ ਘੇਰਿਆ।

5/5
ਉਨ੍ਹਾਂ ਨੇ ਕਿਹਾ,
ਉਨ੍ਹਾਂ ਨੇ ਕਿਹਾ, "ਬੇਸ਼ੱਕ ਪੰਜਾਬ ਵਿੱਚ ਸਾਡੀ ਸਰਕਾਰ ਹੈ ਪਰ ਅਸੀਂ ਆਪਣੀ ਸਰਕਾਰ ਖਿਲਾਫ ਖੜ੍ਹੇ ਹੋਵਾਂਗੇ। ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀ ਪ੍ਰੇਸ਼ਾਨੀਆਂ ਨੂੰ ਮੁੱਖ ਮੰਤਰੀ ਨੂੰ ਸਮਝਣਾ ਚਾਹੀਦਾ ਹੈ ਤੇ ਵੇਖਣਾ ਚਾਹੀਦਾ ਹੈ। ਇਸ ਦੇ ਪਿੱਛੇ ਜੋ ਵੀ ਮੰਤਰੀ ਜਾਂ ਕੋਈ ਵੀ ਅਧਿਕਾਰੀ ਹੈ, ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਮੰਤਰੀ ਇਹ ਗੱਲ ਕਹਿ ਰਹੇ ਹਨ ਕਿ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਹੈ।"

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget