ਪੜਚੋਲ ਕਰੋ
Election 2022 Dates Schedule: ਪੰਜਾਬ ਸਣੇ 5 ਰਾਜਾਂ 'ਚ ਚੋਣਾਂ ਦਾ ਐਲਾਨ, ਪੜ੍ਹੋ ਪੂਰੀ ਜਾਣਕਾਰੀ
Punjab_Elections_(2)
1/10

Punjab Election 2022 Date: ਕੋਰੋਨਾ ਦੇ ਖਤਰੇ ਦੇ ਵਿਚਕਾਰ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਨੇ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ 14 ਫਰਵਰੀ 2022 ਨੂੰ ਇਕ ਪੜਾਅ 'ਚ ਹੋਣਗੀਆਂ।
2/10

ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ਤੁਹਾਨੂੰ ਦੱਸ ਦੇਈਏ ਕਿ ਅੱਜ ਚੋਣ ਕਮਿਸ਼ਨ ਨੇ ਯੂਪੀ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਰਾਜਾਂ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪੰਜਾਬ, ਗੋਆ ਅਤੇ ਉਤਰਾਖੰਡ ਵਿਚ 14 ਫਰਵਰੀ ਨੂੰ ਇਕੋ ਪੜਾਅ 'ਚ ਵੋਟਾਂ ਪੈਣਗੀਆਂ।
Published at : 08 Jan 2022 05:34 PM (IST)
ਹੋਰ ਵੇਖੋ





















