ਪੜਚੋਲ ਕਰੋ
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
21 ਦਸੰਬਰ ਪੰਜਾਬ ਦੇ ਵਿੱਚ MC ਦੀਆਂ ਚੋਣਾਂ ਹੋਈਆਂ ਅਤੇ ਨਾਲ ਹੀ ਨਤੀਜਾ ਵੀ ਆ ਗਿਆ ਸੀ। ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਦਰਮਿਆਨ ਵੋਟਿੰਗ ਹੋਈ।

image source: google
1/5

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਦਰਮਿਆਨ ਵੋਟਿੰਗ ਹੋਈ।
2/5

ਵੋਟਿੰਗ ਦੌਰਾਨ ਉਮੀਦਵਾਰਾਂ ਵੱਲੋਂ ਗੜਬੜੀਆਂ ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਗਏ ਹਨ। ਇਨ੍ਹਾਂ ਚੋਣਾਂ ਦੌਰਾਨ ਪੰਜਾਬ ਭਰ ਵਿੱਚ ਕੁੱਲ 65.85 ਫ਼ੀਸਦ ਪੋਲਿੰਗ ਹੋਈ ਹੈ।
3/5

ਖੰਨਾ ਮਿਉਂਸਪਲ ਕੌਂਸਲ ਦੇ ਵਾਰਡ ਨੰਬਰ ਦੋ ਦੇ ਪੋਲਿੰਗ ਸਟੇਸ਼ਨ ਨੰਬਰ ਚਾਰ ਉਤੇ ਦੁਬਾਰਾ ਪੋਲਿੰਗ ਹੋਵੇਗੀ।
4/5

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਬੀਤੇ ਕੱਲ੍ਹ ਇਥੇ ਹੰਗਾਮਾ ਹੋਇਆ ਸੀ।
5/5

ਜਾਰੀ ਪੱਤਰ ਵਿਚ ਆਖਿਆ ਗਿਆ ਹੈ ਕਿ ਮਿਉਂਸਪਲ ਕੌਂਸਲ, ਖੰਨ੍ਹਾਂ ਦੇ ਵਾਰਡ ਨੰ. 2 ਦੇ ਪੋਲਿੰਗ ਸਟੇਸ਼ਨ ਨੰ. 4 ਦੀ ਚੋਣ ਪ੍ਰਕਿਰਿਆ ਲਈ Re-poll 23.12.2024 ਨੂੰ ਸਵੇਰੇ 07.00 ਤੋਂ 4.00 ਵਜੇ ਤੱਕ ਕਰਵਾਈ ਜਾਵੇਗੀ।
Published at : 22 Dec 2024 09:38 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
