ਪੜਚੋਲ ਕਰੋ

ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਈਟੀਟੀ ਅਧਿਆਪਕਾਂ ਨੇ ਲਾਇਆ ਧਰਨਾ

ETT Teachers Protest

1/5
ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।

2/5
ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਅਤੇ ਆਪਣੀਆਂ ਸਮੱਸਿਆਵਾਂ ਦੱਸੀਆਂ।

3/5
ਮੀਤ ਹੇਅਰ ਵੱਲੋਂ ਵਿਸਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ।

4/5
ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸੰਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ। ਉਥੇ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਵਾਂ ਨੇ ਦੱਸਿਆ ਕਿ  ਪਿਛਲੇ ਕਈ ਸਾਲਾਂ ਤੋਂ ਉਹ ਡੈਪੂਟੇਸ਼ਨ ਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ  200 ਤੋਂ 300 ਕਿਲੋਮੀਟਰ ਦੂਰ ਡਿਊਟੀ ਕਰ ਰਹੇ ਹਨ

5/5
ਜੋ ਸਰਾਸਰ ਵਿਭਾਗ ਦੀ ਪਾਲਿਸੀ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ  31 ਮਾਰਚ 2022 ਤਕ ਸਾਰੇ ਅਧਿਆਪਕਾਂ ਜਿਹਨਾਂ ਦੀ ਡੈਪੂਟੇਸ਼ਨ ਤੇ ਬਦਲੀ ਹੋਈ ਸੀ ਉਸ ਨੂੰ  1 ਅਪ੍ਰੈਲ ਤੇ 2022 ਡੈਪੂਟੇਸ਼ਨ ਖਤਮ ਕਰਨ ਦੇ ਆਦੇਸ਼ ਜਾਰੀ ਹੋਏ ਸਨ, ਲੇਕਿਨ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨ੍ਹਾਂ ਨੂੰ ਫਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਘਰ ਤੋਂ ਸਕੂਲ ਦੀ ਜ਼ਿਆਦਾ ਦੂਰੀ ਕਾਰਨ ਰੋਜ਼ਾਨਾ ਲੇਟ ਹੋ ਜਾਂਦੇ ਹਨ ਅਤੇ ਸਕੂਲ ਲੇਟ ਪਹੁੰਚਣ 'ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਜ਼ਲੀਲ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget