ਪੜਚੋਲ ਕਰੋ

ਖੇਤੀ ਕਾਨੂੰਨਾਂ ਦੇ ਨਾਲ ਹੁਣ ਕਿਸਾਨਾਂ ਦੀ ਲੌਕਡਾਊਨ ਖਿਲਾਫ ਖੁੱਲ੍ਹੀ ਚੇਤਾਵਨੀ

1/6
ਮੋਗਾ: ਜ਼ਿਲੇ ਦੇ ਪਿੰਡ ਕਿਲੀ ਚਾਹਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ਵਿੱਚ ਚਾਰ ਜ਼ਿਲ੍ਹਿਆਂ ਮੋਗਾ, ਲੁਧਿਆਣਾ ਜਲੰਧਰ, ਹੁਸ਼ਿਆਰਪੁਰ ਦੇ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਗਿਆ।

2/6
ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਕੋਕਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਾਨੀ ਅੰਬਾਨੀ ਵਰਗੇ ਅਮੀਰ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲ ਕੇ ਪੰਜਾਬ ਦੀ ਕਿਸਾਨੀ  ਤੇ ਹਰੇਕ ਵਰਗ ਨੂੰ ਤਬਾਹ ਕਰਨ 'ਤੇ ਤੁੱਲਿਆ ਹੋਇਆ ਹੈ।

3/6
ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਇਸ਼ਾਰਿਆਂ 'ਤੇ ਚੱਲ ਕੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨ, ਵਪਾਰੀਆਂ ਨੂੰ ਤਬਾਹ ਕਰਨ 'ਤੇ ਤੁੱਲਿਆ ਹੋਇਆ ਹੈ।

4/6
ਇਸ ਮੌਕੇ ਸੁਖਦੇਵ ਸਿੰਘ ਕੋਕਰੀ ਨੇ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਵਰ੍ਹਦਿਆ ਕਿਹਾ ਪੰਜਾਬ ਸਰਕਾਰ ਪੰਜਾਬ ਵਿਚ ਲੌਕਡਾਊਨ ਲਗਾਉਣ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਆਕਸੀਜਨ, ਵੈਂਟੀਲੇਟਰ, ਆਕਸੀਜਨ, ਕਰੋਨਾ ਵੈਕਸ਼ੀਅਨ ਦਾ ਪ੍ਰਬੰਧ ਕਰੇ।

5/6
ਕੋਕਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮੌਕੇ  ਲੌਕਡਾਊਨ ਦੇ ਨਾਂ 'ਤੇ ਦੁਕਾਨਾਂ ਨੂੰ ਬੰਦ ਕਰਨਾ ਹੈ ਤਾਂ ਉਨ੍ਹਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਰੀ ਕਰੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਜਿੱਥੇ ਕਿਸਾਨ ਵਿਰੋਧੀ ਬਿੱਲਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਉੱਥੇ ਹੁਣ ਉਹ ਹੁਣ ਦੁਕਾਨਾਂ ਅਤੇ ਵਪਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਵੀ ਡੱਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸ਼ਨੀਵਾਰ ਤੇ ਐਤਵਾਰ ਨੂੰ ਦੁਕਾਨਦਾਰਾਂ ਦੇ ਹੱਕ ਵਿੱਚ ਪੰਜਾਬ ਦੇ ਸਾਰੇ ਜ਼ਿਲਿਆ ਵਿਚ ਰੋਸ ਪ੍ਰਦਰਸ਼ਨ ਕਰਨਗੇ ਲੌਕਡਾਊਨ ਤੋੜਕੇ ਦੁਕਾਨਾਂ ਖਲਵਾਉਣਗੇ।

6/6
ਉਨ੍ਹਾਂ ਪ੍ਰਸ਼ਾਸਨ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਦੁਕਾਨਦਾਰ 'ਤੇ ਮਾਮਲਾ ਦਰਜ ਕੀਤਾ ਤਾਂ ਉਹ ਪ੍ਰਸ਼ਾਸਨ ਦਾ ਡਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਖੁਦ ਜਾਣਦੇ ਹਾਂ ਕਿ ਕੋਰੋਨਾ ਤੋਂ ਬਚਣ ਲਈ ਮਾਸਕ ਤੇ ਸੈਨੀਟਾਇਜ਼ਰ ਦੀ ਵਰਤੋਂ ਕਰਨੀ ਜ਼ਰੂਰੀ ਹੈ ਤੇ ਅਸੀਂ ਸਾਰੇ ਕਰ ਵੀ ਰਹੇ ਹਾਂ। ਉਨ੍ਹਾਂ ਕਿਹਾ ਅੱਜ ਜੋ ਮੌਤਾਂ ਹੋ ਰਹੀਆਂ ਹਨ ਉਹ ਕੋਰੋਨਾ ਕਰਕੇ ਨਹੀਂ ਸਗੋਂ ਸਰਕਾਰ ਦੀਆਂ ਸਿਹਤ ਸਹੂਲਤਾਂ ਦੀਆਂ ਕਮੀਆਂ ਕਰਕੇ ਹੋ ਰਹੀਆਂ ਹਨ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

Embed widget