ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਿਸਾਨਾਂ ਨੇ ਮੰਗਿਆ 60,000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਸਰਕਾਰ ਦੇ ਐਲਾਨ ਨੂੰ ਦੱਸਿਆ ਅਪਮਾਨ

WhatsApp_Image_2021-10-31_at_1449.55

1/8
ਬਰਨਾਲਾ: 32 ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 396ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ।

2/8
ਬੁਲਾਰਿਆਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਪੀੜਤ ਕਿਸਾਨਾਂ ਲਈ ਐਲਾਨੇ ਮੁਆਵਜ਼ੇ ਵਿਰੁੱਧ ਮਤਾ ਪਾਸ ਕਰਕੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।

3/8
ਕਿਸਾਨ ਲੀਡਰਾਂ ਨੇ ਕਿਹਾ ਕਿ 32% ਤੱਕ ਨੁਕਸਾਨ, 33-75% ਤੇ ਉਸ ਤੋਂ ਵੱਧ ਨੁਕਸਾਨ ਲਈ ਕਰਮਵਾਰ ਸਿਰਫ 2000 ਰੁਪਏ, 5400 ਤੇ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਅਪਮਾਨਜਨਕ ਐਲਾਨ ਕੀਤਾ ਹੈ।

4/8
ਕਿਸਾਨਾਂ ਦਾ ਪ੍ਰਤੀ ਏਕੜ 60000 ਰੁਪਏ ਤੋਂ ਵਧੇਰੇ ਖਰਚਾ ਹੋਇਆ ਹੈ। ਐਲਾਨੀ ਗਈ ਰਕਮ ਨਾਲ ਤਾਂ ਇਕੱਲੇ ਕੀਟਨਾਸ਼ਕਾਂ ਦੇ ਖਰਚੇ ਦੀ ਵੀ ਪੂਰਤੀ ਨਹੀਂ ਹੁੰਦੀ। ਅਸੀਂ ਇਸ ਮੁਆਵਜ਼ੇ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਾਂ ਤੇ 60,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦੇ ਹਾਂ।

5/8
ਅੱਜ ਬੁਲਾਰਿਆਂ ਨੇ ਟਿਕਰੀ ਬਾਰਡਰ ਦੇ ਰਸਤੇ ਖੋਲ੍ਹਣ ਦੇ ਘਟਨਾਕਰਮ ਬਾਰੇ ਵਿਸਥਾਰ ਵਿੱਚ ਦੱਸਿਆ। ਆਗੂਆਂ ਨੇ ਕਿਹਾ ਕਿ ਆਮ ਕੰਮਕਾਜੀ ਲੋਕਾਂ ਦੀ ਸਹੂਲਤ ਲਈ ਪੰਜ ਫੁੱਟ ਚੌੜਾ ਰਸਤਾ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲਿਆ ਕਰੇਗਾ।

6/8
ਅਸੀਂ ਕਿਸੇ ਕਿਸਮ ਦੇ ਜਬਰ ਤੋਂ ਡਰ ਕੇ ਦਿੱਲੀ ਮੋਰਚੇ ਖਾਲੀ ਨਹੀਂ ਕਰਨ ਲੱਗੇ। ਸਰਕਾਰ ਜਿੰਨਾ ਚਿਰ ਮਰਜੀ ਸਾਡਾ ਸਿਰੜ, ਸਿਦਕ ਤੇ ਸਬਰ ਪਰਖ ਲਵੇ। ਅਸੀਂ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਮੋਰਚਿਆਂ 'ਤੇ ਡਟੇ ਰਹਾਂਗੇ।

7/8
ਬੁਲਾਰਿਆਂ ਨੇ ਅੱਜ ਕਾਂਗਰਸੀ ਐਮਪੀ ਰਵਨੀਤ ਬਿੱਟੂ ਵੱਲੋਂ  ਕਿਸਾਨਾਂ ਨੂੰ ਦਿੱਤੀ ਨਸੀਹਤ ਦੀ ਨਿਖੇਧੀ ਕੀਤੀ। ਬਿੱਟੂ ਨੇ ਕਿਹਾ ਸੀ ਕਿ ਰਸਤੇ ਖੁੱਲ੍ਹਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਕੂਚ ਕਰਨ। ਆਗੂਆਂ ਨੇ ਕਿਹਾ ਗਿਆਰਾਂ ਮਹੀਨੇ ਤੋਂ ਵੀ ਵਧੇਰੇ ਸਮੇਂ ਤੋਂ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੀ ਲੀਡਰਸ਼ਿਪ ਖੁਦ ਫੈਸਲਾ ਕਰੇਗੀ ਕਿ ਕਦੋਂ ਕਿਵੇਂ ਦਿੱਲੀ ਵੱਲ ਮਾਰਚ ਕਰਨਾ ਹੈ।

8/8
ਅਸੀਂ ਆਪਣੇ ਫੈਸਲੇ ਅੰਦੋਲਨ ਵਿੱਚ ਸ਼ਾਮਲ ਜਥੇਬੰਦੀਆਂ ਦੀ ਸਲਾਹ ਅਨੁਸਾਰ ਕਰਦੇ ਹਾਂ, ਕਿਸੇ ਸਿਆਸੀ ਨੇਤਾ ਦੇ ਕਹਿਣ 'ਤੇ ਨਹੀਂ। ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਸਿਰਫ ਪਾਖੰਡ ਕਰਦੀਆਂ ਹਨ ਤੇ ਚੋਣਾਂ ਦੀਆਂ ਗਿਣਤੀਆਂ ਮਿਣਤੀਆਂ ਅਨੁਸਾਰ ਬਿਆਨ ਦਿੰਦੀਆਂ ਹਨ। ਕਿਸਾਨ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Advertisement
ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ

ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'

Election Results 2024 Live Coverage:  'ਮੇਰਾ ਬੇਟਾ ਬਣੇਗਾ ਮੁੱਖ ਮੰਤਰੀ', ਮਹਾਰਾਸ਼ਟਰ 'ਚ NDA ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੀ Devendra Fadnavis ਦੀ ਮਾਂ...
'ਮੇਰਾ ਬੇਟਾ ਬਣੇਗਾ ਮੁੱਖ ਮੰਤਰੀ', ਮਹਾਰਾਸ਼ਟਰ 'ਚ NDA ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੀ Devendra Fadnavis ਦੀ ਮਾਂ...
Punjab Bypoll Result: ਬਰਨਾਲਾ 'ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ

Embed widget