ਪੜਚੋਲ ਕਰੋ
ਬਰਨਾਲਾ ਦੀ ਮਹਾ ਰੈਲੀ 'ਚ ਕਿਸਾਨਾਂ ਦਾ ਹੜ੍ਹ, ਵੇਖੋ ਤਸਵੀਰਾਂ
Barnala_Maha_Rally_4
1/10

ਅੱਜ ਬਰਨਾਲਾ ਵਿੱਚ ਕਿਸਾਨਾਂ ਵਲੋਂ ਮਹਾ ਰੈਲੀ ਕੀਤੀ ਗਈ।ਇਸ ਰੈਲੀ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
2/10

ਉਧਰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਬਾਰੇ ਕੇਂਦਰ ਸਰਕਾਰ ਦੀ ਰਵੱਈਏ ਤੋਂ ਕਿਸਾਨ ਬੇਹੱਦ ਖਫਾ ਹਨ।
3/10

ਅੱਜ ਬਰਨਾਲਾ ਵਿੱਚ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਦੌਰਾਨ ਬੁਲਾਰਿਆਂ ਦੇ ਨਿਸ਼ਾਨੇ ਉੱਪਰ ਬੀਜੇਪੀ ਹੀ ਰਹੀ।
4/10

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਬੀਜੇਪੀ ਲੀਡਰਾਂ ਤੇ ਵਰਕਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ।
5/10

ਉਨ੍ਹਾਂ ਮਹਾ ਰੈਲੀ ਵਿੱਚ ਸ਼ਾਮਲ ਕਿਸਾਨਾਂ ਦੇ ਹੱਥ ਖੜ੍ਹੇ ਕਰਵਾ ਕੇ ਇਸ 'ਤੇ ਉਨ੍ਹਾਂ ਦੀ ਸਹਿਮਤੀ ਲਈ। ਇਸ ਲਈ ਪੰਜਾਬ ਅੰਦਰ ਬੀਜੇਪੀ ਨੂੰ ਹੋਰ ਵੱਡਾ ਝਟਕਾ ਲੱਗ ਸਕਦਾ ਹੈ।
6/10

ਮਹਾ ਰੈਲੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਪਰਜੀਵੀ ਆਖਿਆ ਗਿਆ ਹੈ। ਇਸ ਲਈ ਪ੍ਰਧਾਨ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਵਾਲਿਆਂ ਨੂੰ ਕਿਸਾਨਾਂ ਵੱਲੋਂ ਪੈਦਾ ਕੀਤੇ ਗਏ ਅਨਾਜ ਨੂੰ ਖਾਣ ਦਾ ਕੋਈ ਅਧਿਕਾਰ ਨਹੀਂ ਹੈ।
7/10

ਬਰਨਾਲਾ ਮਹਾ ਰੈਲੀ ਦੀਆਂ ਤਸਵੀਰਾਂ
8/10

ਬਰਨਾਲਾ ਮਹਾ ਰੈਲੀ ਦੀਆਂ ਤਸਵੀਰਾਂ
9/10

ਬਰਨਾਲਾ ਮਹਾ ਰੈਲੀ ਦੀਆਂ ਤਸਵੀਰਾਂ
10/10

ਬਰਨਾਲਾ ਮਹਾ ਰੈਲੀ ਦੀਆਂ ਤਸਵੀਰਾਂ
Published at :
ਹੋਰ ਵੇਖੋ





















