ਕਿਸਾਨਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਵੀ ਬਣਾਇਆ ਵੱਡਾ ਮੁੱਦਾ, ਅਗਲਾ ਅੰਦੋਲਨ ਮਹਿੰਗਾਈ ਖਿਲਾਫ
ਅੱਜ ਸੰਯੁਕਤ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿੱਚ ਵਧ ਰਹੀ ਮਹਿੰਗਾਈ ਤੇ ਪੈਟਰੋਲ-ਡੀਜ਼ਲ ਤੇ ਗੈਸ ਸਿਲੰਡਰ ਦੀਆਂ ਕੀਮਤਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
Download ABP Live App and Watch All Latest Videos
View In Appਕਿਸਾਨ ਜਥੇਬੰਦੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਮੇਨ ਹਾਈਵੇ ਤੇ ਵੱਖ-ਵੱਖ ਸੜਕਾਂ 'ਤੇ ਟਰੈਕਟਰ-ਟਰਾਲੀਆਂ, ਮੋਟਰਸਾਈਕਲ ਖੜ੍ਹੇ ਕਰਕੇ ਤੇ ਖਾਲੀ ਸਿਲੰਡਰ ਰੱਖ ਕੇ ਕੀਤਾ।
ਕਿਸਾਨਾਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਕਿਹਾ ਕਿ ਜਿੱਥੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਚੱਲ ਰਿਹਾ ਹੈ, ਉੱਥੇ ਵਧ ਰਹੀ ਮਹਿੰਗਾਈ ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਵੀ ਅੰਦੋਲਨ ਖੜ੍ਹਾ ਹੋ ਰਿਹਾ ਹੈ।
ਦੇਸ਼ ਦਾ ਹਰ ਵਰਗ ਮਹਿੰਗਾਈ ਤੋਂ ਪੀੜਤ ਹੈ। ਇਹ ਵਧ ਰਹੀਆਂ ਕੀਮਤਾਂ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਲਈ ਹਨ ਤੇ ਆਮ ਆਦਮੀ ਦਾ ਇਸ ਨਾਲ ਲੱਕ ਟੁੱਟ ਰਿਹਾ ਹੈ।
ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਜੋ ਵੀ ਸੱਦਾ ਆਉਂਦਾ ਹੈ, ਉਸ ਤੇ ਪਹਿਰਾ ਦਿੱਤਾ ਜਾਵੇਗਾ ਤੇ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਪ੍ਰੋਗਰਾਮ ਕੀਤੇ ਜਾਣਗੇ।
ਪੈਟਰੋਲ-ਡੀਜ਼ਲ ਤੇ ਗੈਸ ਸਿਲੰਡਰ ਦੀਆਂ ਕੀਮਤਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ