ਪੜਚੋਲ ਕਰੋ
ਬਿਜਲੀ ਸੋਧ ਬਿੱਲ ਖਿਲਾਫ ਡਟੇ ਕਿਸਾਨ, ਸਰਕਾਰ ਦੇ ਇਰਾਦਿਆਂ ਦੇ ਕੀਤੇ ਖੁਲਾਸੇ
1/5

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 308 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।
2/5

ਅੱਜ ਧਰਨੇ 'ਚ ਬਿਜਲੀ ਸੋਧ ਬਿੱਲ ਦੀ ਚੀਰ ਫਾੜ ਕੀਤੀ। ਕੇਂਦਰ ਸਰਕਾਰ ਇਸ ਬਿੱਲ ਨੂੰ ਕਾਨੂੰਨੀ ਰੂਪ ਦੇਣਾ ਚਾਹੁੰਦੀ ਹੈ ਜਦੋਂਕਿ ਕਿਸਾਨਾਂ ਨਾਲ ਹੋਈ ਗੱਲਬਾਤ ਦੌਰਾਨ ਸਰਕਾਰ ਅਜਿਹਾ ਨਾ ਕਰਨ ਦਾ ਵਾਅਦਾ ਕਰ ਚੁੱਕੀ ਹੈ।
Published at : 04 Aug 2021 02:43 PM (IST)
ਹੋਰ ਵੇਖੋ





















