ਬਠਿੰਡਾ ਦੇ ਘਰ 'ਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
ਬਠਿੰਡਾ ਦੇ ਘਰ 'ਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
1/5
ਬਠਿੰਡਾ ਮਿੰਨੀ ਸਕੱਤਰੇਤ ਰੋਡ ਤੇ ਅੱਜ ਇੱਕ ਘਰ ਵਿੱਚ ਅੱਗ ਲੱਗ ਗਈ ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ।
2/5
ਫਿਲਹਾਲ ਅੱਗ ਲੱਗਣ ਦੇ ਕਰਨਾ ਦਾ ਪਤਾ ਨਹੀਂ ਲੱਗ ਸਕਿਆ ਹੈ।
3/5
ਮਾਲਕ ਮਕਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਝ ਸਮੇਂ ਪਹਿਲਾਂ ਹੀ 25,30 ਲੱਖ ਰੁਪਏ ਦਾ ਮਕਾਨ ਲਿਆ ਸੀ।
4/5
ਦੂੱਜੇ ਪਾਸੇ ਫਾਇਰ ਬ੍ਰਿਗੇਡ ਦੇ ਅਧਿਕਾਰੀਆ ਨੇ ਦੱਸਿਆ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ।ਹਾਲੇ ਅੱਗੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
5/5
ਹਾਲੇ ਅੱਗੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
Published at : 13 Jul 2021 06:04 PM (IST)