ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਮਨਪ੍ਰੀਤ ਬਾਦਲ ਭਾਜਪਾ 'ਚ ਹੋਏ ਸ਼ਾਮਲ, ਜਾਣੋ ਕਿਸ ਨੂੰ ਕਿਹਾ ਸ਼ੇਰ?

ਕੇਂਦਰੀ ਮੰਤਰੀ ਪਿਊਸ਼ ਗੋਇਲ, ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਮਨਪ੍ਰੀਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ੇਰ ਕਿਹਾ।

ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋਏ

1/5
ਕੇਂਦਰੀ ਮੰਤਰੀ ਪਿਊਸ਼ ਗੋਇਲ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਮਨਪ੍ਰੀਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ੇਰ ਕਿਹਾ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਬਹੁਤ ਘੱਟ ਆਏ ਹਨ, ਜਦੋਂ ਉਨ੍ਹਾਂ ਨੂੰ ਰਾਜਨੀਤੀ ਵਿੱਚ ਸ਼ੇਰ ਮਿਲਿਆ ਹੋਵੇ। ਕੁਝ ਦਿਨ ਪਹਿਲਾਂ ਮੈਂ ਇੱਕ ਸ਼ੇਰ ਨੂੰ ਮਿਲਿਆ। ਉਹ ਭਾਰਤ ਦੇ ਗ੍ਰਹਿ ਮੰਤਰੀ ਹਨ। ਉਨ੍ਹਾਂ ਨੇ ਮੈਨੂੰ ਇੱਕ ਗੱਲ ਕਹੀ ਜੋ ਮੇਰੇ ਦਿਲ ਨੂੰ ਛੂਹ ਗਈ।

2/5
ਬਾਦਲ ਨੇ ਕਿਹਾ, “ਉਸ ਨੇ ਮੈਨੂੰ ਇੱਕ ਗੱਲ ਕਹੀ ਜੋ ਮੇਰੇ ਦਿਲ ਨੂੰ ਛੂਹ ਗਈ। ਪੰਜਾਬ ਨੇ ਭਾਰਤ ਲਈ 400 ਹਮਲਿਆਂ ਦਾ ਸਾਹਮਣਾ ਕੀਤਾ ਹੈ। ਜਦੋਂ ਭਾਰਤ 'ਤੇ 400 ਵਾਰ ਹਮਲਾ ਹੋਇਆ ਤਾਂ ਪੰਜਾਬ ਨੇ ਬਰਦਾਸ਼ਤ ਕੀਤਾ ਹੈ। ਅਸੀਂ ਪੰਜਾਬ ਨੂੰ ਇਕੱਲੇ ਨਹੀਂ ਛੱਡਾਂਗੇ। ਅਸੀਂ ਪੰਜਾਬ ਨੂੰ ਸੋਹਣਾ ਬਣਾਵਾਂਗੇ ਸੁਧਾਰਾਂਗੇ ਅਤੇ ਪੰਜਾਬ ਦਾ ਜੋ ਵੱਕਾਰ ਹੈ ਉਸ ਨੂੰ ਇੱਕ ਵਾਰ ਫਿਰ ਤੋਂ ਬਹਾਲ ਕਰਨਾ ਹੈ। ''

3/5
ਮਨਪ੍ਰੀਤ ਬਾਦਲ ਨੇ ਇਸ ਤੋਂ ਪਹਿਲਾਂ ਆਪਣੇ ਅਸਤੀਫੇ ਵਿੱਚ ਕਿਹਾ ਸੀ, “ਪਾਰਟੀ ਅਤੇ ਸਰਕਾਰ ਵਿੱਚ ਮੈਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਸੀ, ਮੈਂ ਉਸ ਨੂੰ ਨਿਭਾਉਣ ਲਈ ਆਪਣਾ ਸਭ ਕੁਝ ਲਗਾ ਦਿੱਤਾ ਹੈ। ਮੈਨੂੰ ਇਹ ਮੌਕਾ ਦੇਣ ਅਤੇ ਮੇਰਾ ਸਨਮਾਨ ਕਰਨ ਲਈ ਧੰਨਵਾਦ।

4/5
ਮਨਪ੍ਰੀਤ ਬਾਦਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਵਿੱਚ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

5/5
ਮਨਪ੍ਰੀਤ ਬਾਦਲ ਨੇ ਕਿਹਾ,
ਮਨਪ੍ਰੀਤ ਬਾਦਲ ਨੇ ਕਿਹਾ, "ਬਦਕਿਸਮਤੀ ਨਾਲ, ਪਾਰਟੀ ਅੰਦਰ ਪ੍ਰਚਲਿਤ ਮੌਜੂਦਾ ਸੱਭਿਆਚਾਰ ਅਤੇ ਅਣਗਹਿਲੀ ਵਾਲੇ ਰਵੱਈਏ ਕਾਰਨ ਮੈਂ ਹੁਣ ਇੰਡੀਅਨ ਨੈਸ਼ਨਲ ਕਾਂਗਰਸ ਦਾ ਹਿੱਸਾ ਨਹੀਂ ਬਣਨਾ ਚਾਹੁੰਦਾ।"

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Advertisement
ABP Premium

ਵੀਡੀਓਜ਼

Barnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲGidderbaha| Aam Aadmi Party| Dimpy Dhillon | ਗਿੱਦੜਬਾਹਾ 'ਚ ਡਿੰਪੀ ਡਿਲੋਂ ਦੀ ਵੱਡੀ ਜਿੱਤChabbewal | ਚੱਬੇਵਾਲ ਚੋਣ ਜਿੱਤਣ ਤੋਂ ਬਾਅਦ ਡਾ. ਇਸ਼ਾਂਕ ਦਾ ਵੱਡਾ ਬਿਆਨ| Aam Aadmi Party

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ

ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'

Election Results 2024 Live Coverage: ਮਹਾਰਾਸ਼ਟਰ 'ਚ NDA ਨੂੰ ਮਿਲਿਆ ਭਾਰੀ ਬਹੁਮਤ, ਰਾਜ ਠਾਕਰੇ ਨੂੰ ਵੱਡਾ ਝਟਕਾ, ਬੇਟਾ ਅਮਿਤ ਚੋਣ ਹਾਰਿਆ
ਮਹਾਰਾਸ਼ਟਰ 'ਚ NDA ਨੂੰ ਮਿਲਿਆ ਭਾਰੀ ਬਹੁਮਤ, ਰਾਜ ਠਾਕਰੇ ਨੂੰ ਵੱਡਾ ਝਟਕਾ, ਬੇਟਾ ਅਮਿਤ ਚੋਣ ਹਾਰਿਆ
Embed widget