ਪੜਚੋਲ ਕਰੋ

ਨੰਗਲ ਵਿੱਚ ਗੈਸ ਲੀਕ, ਬੱਚਿਆਂ ਦੀ ਹਾਲਤ ਖ਼ਰਾਬ, ਹਸਪਤਾਲ ਕਰਵਾਇਆ ਭਰਤੀ, ਵੇਖੋ ਤਸਵੀਰਾਂ

ਪੰਜਾਬ ਅਤੇ ਹਿਮਾਚਲ ਸਰਹੱਦ 'ਤੇ ਸਥਿਤ ਨੰਗਲ ਸ਼ਹਿਰ 'ਚ ਵੀਰਵਾਰ ਨੂੰ PACL ਫੈਕਟਰੀ ਤੋਂ ਗੈਸ ਲੀਕ ਹੋ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਪ੍ਰਭਾਵਿਤ ਹੋਈ।

ਨੰਗਲ ਸ਼ਹਿਰ 'ਚ ਵੀਰਵਾਰ ਨੂੰ PACL ਫੈਕਟਰੀ ਤੋਂ ਗੈਸ ਲੀਕ

1/5
Punjab News : ਪੰਜਾਬ ਅਤੇ ਹਿਮਾਚਲ ਸਰਹੱਦ 'ਤੇ ਸਥਿਤ ਨੰਗਲ ਸ਼ਹਿਰ 'ਚ ਵੀਰਵਾਰ ਨੂੰ PACL ਫੈਕਟਰੀ ਤੋਂ ਗੈਸ ਲੀਕ ਹੋ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਪ੍ਰਭਾਵਿਤ ਹੋਈ।

2/5
ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਦੇ ਗਲੇ 'ਚ ਦਰਦ ਅਤੇ ਸਿਰ ਦਰਦ ਹੋਇਆ, ਜਿਸ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

3/5
ਗੈਸ ਲੀਕ ਹੋਣ ਕਾਰਨ ਕੁਝ ਬੱਚਿਆਂ ਤੇ ਅਧਿਆਪਕਾਂ ਨੇ ਉਲਟੀਆਂ ਆਉਣ ਸੰਬੰਧੀ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਸਬੰਧੀ ਸ਼ਿਕਾਇਤ ਕੀਤੀ ਗਈ ਤੇ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਦੇ ਗਲੇ 'ਚ ਦਰਦ ਅਤੇ ਸਿਰ ਦਰਦ ਹੋਇਆ, ਜਿਸ 'ਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਪ੍ਰਸ਼ਾਸ਼ਨ ਮੌਕੇ ਉੱਤੇ ਪਹੁੰਚਿਆਂ ਤੇ ਸਕੂਲ ਵਿੱਚ ਕੀਤੀ ਗਈ ਛੁੱਟੀ।

4/5
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿੱਟਰ 'ਤੇ ਟਵੀਟ ਕੀਤਾ, ਜਿਸ 'ਚ ਉਹਨਾਂ ਲਿਖਿਆ, ਸਥਿਤੀ ਨੂੰ ਦੇਖਦੇ ਹੋਏ ਇਲਾਕੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ 'ਤੇ ਰਵਾਨਾ ਕਰ ਦਿੱਤਾ ਗਿਆ ਹੈ।

5/5
ਉਹ ਖੁਦ ਵੀ ਉਥੇ ਪਹੁੰਚ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਵਿਅਕਤੀਆਂ ਨੂੰ ਗਲੇ 'ਚ ਦਰਦ, ਸਿਰ ਦਰਦ ਆਦਿ ਦੀ ਸ਼ਿਕਾਇਤ ਹੋਈ ਹੈ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget