ਪੜਚੋਲ ਕਰੋ
ਸਰਕਟ ਹਾਊਸ ਵਿਖੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਗਿਆ ਗਾਰਡ ਆਫ ਆਨਰ
ਕੁਲਤਾਰ ਸਿੰਘ ਸੰਧਵਾਂ
1/4

ਜਲੰਧਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ।
2/4

ਇਸ ਉਪਰੰਤ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਸਮੇਤ ਪਾਰਟੀ ਅਹੁਦੇਦਾਰਾਂ ਨਾਲ ਮੁਲਾਕਾਤ ਵੀ ਕੀਤੀ।
Published at : 28 Mar 2022 09:44 PM (IST)
ਹੋਰ ਵੇਖੋ





















