Meet Hayer marriage: ਵਿਆਹ ਦੇ ਬੰਧਨ ‘ਚ ਬੱਝੇ ਮੀਤ ਹੇਅਰ ਤੇ ਡਾ. ਗੁਰਵੀਨ ਕੌਰ, ਵੇਖੋ ਸ਼ਾਨਦਾਰ ਤਸਵੀਰਾਂ
ABP Sanjha
Updated at:
07 Nov 2023 02:10 PM (IST)

1
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ਵਿਚ ਬੱਝ ਗਏ ਹਨ।
Download ABP Live App and Watch All Latest Videos
View In App
2
ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ ਵਿਆਹ ਸਮਾਗਮ ਹੋਇਆ। ਉਨ੍ਹਾਂ ਦਾ ਵਿਆਹ ਡਾ. ਗੁਰਵੀਨ ਕੌਰ ਨਾਲ ਹੋਇਆ ਹੈ।

3
ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੀ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ। ਦੋਵਾਂ ਨੇ ਪਿਛਲੇ ਹਫਤੇ ਐਤਵਾਰ ਨੂੰ ਮੰਗਣੀ ਕੀਤੀ ਸੀ।
4
ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਬਤੌਰ ਰੇਡੀਓਲਾਜਿਸਟ ਕੰਮ ਕਰਦੇ ਹਨ। ਦੂਜੇ ਪਾਸੇ ਗੁਰਮੀਤ ਸਿੰਘ ਪੰਜਾਬ ਦੀ ਆਪ ਸਰਕਾਰ ਵਿਚ ਖੇਡ ਮੰਤਰੀ ਹਨ।
5
ਪਿਛਲੇ ਐਤਵਾਰ ਨੂੰ ਡਾ. ਗੁਰਵੀਨ ਕੌਰ ਤੇ ਮੰਤਰੀ ਮੀਤ ਹੇਅਰ ਨੂੰ ਵਧਾਈ ਦੇਣ ਲਈ ਪੰਜਾਬ ਸਰਕਾਰ ਦੇ 11 ਮੰਤਰੀ ਮੇਰਠ ਪਹੁੰਚੇ ਸਨ।
6
ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ।