ਪੜਚੋਲ ਕਰੋ
Harsimrat Kaur Badal: ਕਿੰਨੀ ਅਮੀਰ ਹੈ ਹਰਸਿਮਰਤ ਕੌਰ ਬਾਦਲ, ਚੋਣ ਹਲਫਨਾਮੇ 'ਚ ਹੋਇਆ ਵੱਡਾ ਖੁਲਾਸਾ
Harsimrat Kaur Badal Property: ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਕੋਲ ਸਿਰਫ਼ 4,136 ਰੁਪਏ ਨਕਦ ਹਨ। ਜਦੋਂਕਿ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਕੋਲ 1 ਲੱਖ 48 ਹਜ਼ਾਰ ਰੁਪਏ ਦੀ ਨਕਦੀ ਹੈ।
Harsimrat Kaur Badal
1/7

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ (13 ਮਈ) ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਬਠਿੰਡਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
2/7

ਹਰਸਿਮਰਤ ਕੌਰ ਬਾਦਲ ਨੇ ਆਪਣੇ ਚੋਣ ਹਲਫ਼ਨਾਮੇ ਵਿੱਚ ਕਿਹਾ ਕਿ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਤੀ ਦੀ ਕੁੱਲ ਜਾਇਦਾਦ 135.79 ਕਰੋੜ ਰੁਪਏ ਹੈ।
Published at : 14 May 2024 11:17 AM (IST)
ਹੋਰ ਵੇਖੋ





















