ਪੜਚੋਲ ਕਰੋ
School Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਅਤੇ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Punjab School Holiday: ਪੰਜਾਬ ਵਿੱਚ ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

























