ਪੜਚੋਲ ਕਰੋ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
ਆਓ ਜਾਣਦੇ ਹਾਂ ਇਸ ਹਫਤੇ ਲਗਾਤਾਰ ਆਉਣ ਵਾਲੀਆਂ ਛੁੱਟੀਆਂ ਦੇ ਬਾਰੇ। ਜੀ ਹਾਂ ਇਸ ਹਫਤੇ ਪੰਜਾਬ ਦੇ ਵਿੱਚ ਤਿੰਨ ਦਿਨ ਸਰਕਾਰੀ ਦਫਤਰਾਂ ਸਣੇ ਸਕੂਲ ਅਤੇ ਕਾਲਜ ਬੰਦ ਰਹਿਣਗੇ।
image source: google
1/5

ਨਵੰਬਰ ਮਹੀਨੇ ਛੁੱਟੀਆਂ ਦੇ ਨਾਲ ਭਰਿਆ ਪਿਆ ਹੈ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਆਓ ਜਾਣਦੇ ਹਾਂ ਇਸ ਹਫਤੇ ਆਉਣ ਵਾਲੀਆਂ ਛੁੱਟੀਆਂ ਦੇ ਬਾਰੇ।
2/5

ਇਸ ਦੌਰਾਨ ਪੰਜਾਬ 'ਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਯਾਨੀਕਿ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਕਰਕੇ ਪੰਜਾਬ ਦੇ ਵਿੱਚ ਛੁੱਟੀ ਹੋਵੇਗੀ।
Published at : 12 Nov 2024 10:35 PM (IST)
ਹੋਰ ਵੇਖੋ





















