ਪੜਚੋਲ ਕਰੋ

ਐਤਵਾਰ ਸਣੇ ਸਾਰੀਆਂ ਸਰਕਾਰੀ ਛੁੱਟੀਆਂ ਰੱਦ! ਡਾਕ ਵਿਭਾਗ ਦਾ ਵੱਡਾ ਫੈਸਲਾ

ਰੱਖੜੀ ਦੇ ਮੱਦੇਨਜ਼ਰ 15 ਜੁਲਾਈ ਤੋਂ 28 ਅਗਸਤ ਤੱਕ ਕੁੱਝ ਪੋਸਟ ਆਫਿਸ ਐਤਵਾਰ ਅਤੇ ਹੋਰ ਸਰਕਾਰੀ ਛੁੱਟੀਆਂ 'ਚ ਵੀ ਖੁੱਲ੍ਹੇ ਰਹਿਣਗੇ

Holiday

1/5
ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੇ ਮੱਦੇਨਜ਼ਰ 15 ਜੁਲਾਈ ਤੋਂ 28 ਅਗਸਤ ਤੱਕ ਕੁੱਝ ਪੋਸਟ ਆਫਿਸ ਐਤਵਾਰ ਅਤੇ ਹੋਰ ਸਰਕਾਰੀ ਛੁੱਟੀਆਂ 'ਚ ਵੀ ਖੁੱਲ੍ਹੇ ਰਹਿਣਗੇ

2/5
ਇਸ ਦਾ ਮਕਸਦ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਡਾਕ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ

3/5
ਡਾਕਘਰ ਹੁਸ਼ਿਆਰਪੁਰ ਮੰਡਲ ਦੇ ਮੁੱਖ ਅਧਿਕਾਰੀ ਸੰਦੀਪ ਕੁਮਾਰ ਸ਼ੋਰੀ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਕੁੱਝ ਪੋਸਟ ਆਫਿਸਾਂ ਦੇ ਐੱਮ. ਪੀ. ਸੀ. ਐੱਮ. ਕਾਊਂਟਰ ਸਾਰੀਆਂ ਛੁੱਟੀਆਂ

4/5
ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4.30 ਵਜੇ ਤੱਕ ਖੁੱਲ੍ਹੇ ਰਹਿਣਗੇ, ਜਿੱਥੇ ਸਾਰੇ ਪਾਰਸਲਾਂ ਨੂੰ ਬੁੱਕ ਕੀਤਾ ਜਾਵੇਗਾ।

5/5
ਇਨ੍ਹਾਂ 'ਚ ਰੱਖੜੀ ਪਾਰਸਲ ਅਤੇ ਆਧਾਰ ਐਨਰੋਲਮੈਂਟ ਅਤੇ ਅਪਡੇਸ਼ਨ ਸੇਵਾਵਾਂ ਵੀ ਸ਼ਾਮਲ ਹਨ। ਉਕਤ ਸਮੇਂ 'ਚ ਖੁੱਲ੍ਹੇ ਰਹਿਣ ਵਾਲੇ ਪੋਸਟ ਆਫਿਸਾਂ 'ਚ ਹੁਸ਼ਿਆਰਪੁਰ ਹੈੱਡ ਪੋਸਟ ਆਫਿਸ, ਦਸੂਹਾ, ਬਲਾਚੌਰ, ਗੜ੍ਹਸ਼ੰਕਰ, ਗੜ੍ਹਦੀਵਾਲਾ, ਮੁਕੇਰੀਆਂ, ਤਲਵਾੜਾ, ਉੜਮੁੜ ਪੋਸਟ ਆਫਿਸ ਸ਼ਾਮਲ ਹਨ। ਸਾਰੇ ਪੋਸਟ ਆਫਿਸਾਂ 'ਚ ਪਾਰਸਲ ਪੈਕੇਜਿੰਗ ਮਟੀਰੀਅਲ, ਰੱਖੜੀ ਬਾਕਸ, ਰੱਖੜੀ ਦੇ ਲਿਫ਼ਾਫ਼ੇ ਅਤੇ ਫਲਾਇਰਸ ਉਪਲੱਬਧ ਹਨ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ

Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods :  ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ  ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget