ਪੜਚੋਲ ਕਰੋ
IMD ਵੱਲੋਂ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ, ਪੰਜਾਬ 'ਚ ਠੰਢ ਤੋੜੇਗੀ ਰਿਕਾਰਡ
IMD ਨੇ ਪੰਜਾਬੀਆਂ ਨੂੰ ਅਲਰਟ ਕੀਤਾ ਹੈ। ਅਗਲੇ ਦਿਨਾਂ ਵਿੱਚ ਠੰਢ ਰਿਕਾਰਡ ਤੋੜੇਗੀ। ਇਸ ਦੇ ਨਾਲ ਹੀ ਬਾਰਸ਼ ਤੇ ਧੁੰਦ ਨਾਲ ਵੀ ਟਾਕਰਾ ਹੋਏਗਾ। ਇਸ ਲਈ ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ..
( Image Source : Freepik )
1/7

ਇਸ ਲਈ ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ 26 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ।
2/7

ਇਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਮੱਧ ਭਾਰਤ ਤੱਕ ਦੇਖਣ ਨੂੰ ਮਿਲੇਗਾ। ਇਸ ਗੜਬੜੀ ਕਾਰਨ 26 ਤੋਂ 28 ਦਸੰਬਰ ਤੱਕ ਤਿੰਨ ਦਿਨ ਪਹਾੜਾਂ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Published at : 24 Dec 2024 09:50 PM (IST)
ਹੋਰ ਵੇਖੋ





















