ਪੜਚੋਲ ਕਰੋ
Punjab Ration Card ਧਾਰਕਾਂ ਲਈ ਅਹਿਮ ਖਬਰ...ਫਟਾਫਟ ਕਰੋ ਲਓ ਇਹ ਕੰਮ
ਪੰਜਾਬੀਆਂ ਦੇ ਲਈ ਰਾਸ਼ਨ ਕਾਰਡ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ eKYC ਸਰਵੇਖਣ...
image source twitter
1/5

ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ eKYC ਸਰਵੇਖਣ ਚੱਲ ਰਿਹਾ ਹੈ।
2/5

ਇਸ ਸਬੰਧੀ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਤਸਦੀਕ ਪ੍ਰਕਿਰਿਆ ਪੂਰੀ ਹੋ ਗਈ ਹੈ।
Published at : 04 Dec 2024 09:42 PM (IST)
ਹੋਰ ਵੇਖੋ





















