ਪੜਚੋਲ ਕਰੋ

Navjot Singh Sidhu: ਕੀ ਨਵਜੋਤ ਸਿੱਧੂ ਦੀ ਪਤਨੀ BJP ਦਾ ਪੱਲਾ ਫੜ੍ਹਣ ਦੀ ਕਰ ਰਹੀ ਤਿਆਰੀ? ਇਸ ਗੱਲ ਤੋਂ ਸ਼ੁਰੂ ਹੋਈਆਂ ਕਿਆਸਆਈਆਂ

Navjot Sidhu's wife reached to meet BJP leader: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਅਤੇ ਬੱਚਿਆਂ ਨਾਲ ਅੰਮ੍ਰਿਤਸਰ ਵਿੱਚ ਖਾਸ ਸਮਾਂ ਬਤੀਤ ਕਰ ਰਹੇ ਹਨ।

Navjot Sidhu's wife reached to meet BJP leader

1/5
ਇਸ ਵਾਰ ਉਨ੍ਹਾਂ ਪਰਿਵਾਰ ਨਾਲ  ਅੰਮ੍ਰਿਤਸਰ ਵਿੱਚ ਹੀ ਦੀਵਾਲੀ ਮਨਾਈ। ਦੱਸ ਦੇਈਏ ਕਿ ਸਿੱਧੂ ਲਗਾਤਾਰ ਸਿਆਸਤ ਤੋਂ ਦੂਰੀ ਬਣਾਏ ਹੋਏ ਹਨ। ਹਾਲਾਂਕਿ ਇਸ ਵਿਚਾਲੇ ਉਨ੍ਹਾਂ ਦੀ ਪਤਨੀ ਡਾ: ਨਵਜੋਤ ਕੌਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੂੰ ਮਿਲਣ ਪਹੁੰਚੇ। ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਹਲਚਲ ਮੱਚ ਗਈ ਹੈ।

2/5
ਦਰਅਸਲ, ਡਾ: ਨਵਜੋਤ ਕੌਰ ਸਿੱਧੂ ਆਪਣੀ ਬੇਟੀ ਰਾਬੀਆ ਨਾਲ ਸਮੁੰਦਰੀ ਨਿਵਾਸ ਪਹੁੰਚੀ। ਜਿੱਥੇ ਉਨ੍ਹਾਂ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਅੰਮ੍ਰਿਤਸਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਤਰਨਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਸ ਪੋਸਟ ਦੇ ਨਾਲ ਉਨ੍ਹਾਂ ਲਿਖਿਆ- ਸਮੁੰਦਰੀ ਹਾਊਸ ਵਿਖੇ ਡਾ: ਨਵਜੋਤ ਕੌਰ ਸਿੱਧੂ ਨੂੰ ਮਿਲਣਾ ਅਤੇ ਅੰਮ੍ਰਿਤਸਰ ਨਾਲ ਸਬੰਧਤ ਵਿਕਾਸ ਮੁੱਦਿਆਂ 'ਤੇ ਚਰਚਾ ਕਰਨਾ ਇੱਕ ਸੁਖਦ ਅਨੁਭਵ ਰਿਹਾ।

3/5
ਸਿੱਧੂ ਪਰਿਵਾਰ ਸਿਆਸਤ ਤੋਂ ਦੂਰ   ਵਿਧਾਨ ਸਭਾ ਚੋਣਾਂ 2022 ਵਿੱਚ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਅਚਾਨਕ ਜੇਲ੍ਹ ਜਾਣਾ ਪਿਆ। 1988 ਦੇ ਰੋਡ ਰੇਜ ਕੇਸ ਵਿੱਚ ਉਨ੍ਹਾਂ ਨੂੰ  ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। 2023 ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਆਪਣੇ ਆਪ ਨੂੰ ਰਾਜਨੀਤੀ ਤੋਂ ਦੂਰ ਕਰ ਲਿਆ।

4/5
ਲੋਕ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਨਾਂ ਆਉਣ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਕਿਤੇ ਵੀ ਪ੍ਰਚਾਰ ਨਹੀਂ ਕੀਤਾ। ਇੰਨਾ ਹੀ ਨਹੀਂ ਉਹ ਕਾਂਗਰਸ ਦੀਆਂ ਮੀਟਿੰਗਾਂ ਤੋਂ ਵੀ ਦੂਰ ਰਹੇ। ਪਰ ਹੁਣ ਅਚਾਨਕ ਅੰਮ੍ਰਿਤਸਰ ਪਹੁੰਚ ਕੇ ਭਾਜਪਾ ਆਗੂ ਨੂੰ ਮਿਲਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ।

5/5
ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ ਮਿਲਣ   ਖਾਸ ਗੱਲ ਇਹ ਹੈ ਕਿ ਇਸ ਬੈਠਕ 'ਚ ਸਿਰਫ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅਤੇ ਬੇਟੀ ਰਾਬੀਆ ਨੇ ਹੀ ਸ਼ਿਰਕਤ ਕੀਤੀ। ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਦਾ ਹਿੱਸਾ ਨਹੀਂ ਸਨ। ਜਦੋਂ ਕਿ ਜੇਕਰ ਡਾ: ਨਵਜੋਤ ਕੌਰ ਦੀ ਗੱਲ ਕਰੀਏ ਤਾਂ ਉਹ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਰਹਿ ਚੁੱਕੀ ਹੈ ਅਤੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸੰਸਦੀ ਸਕੱਤਰ ਵੀ ਨਿਯੁਕਤ ਹੋਈ ਸੀ।

ਹੋਰ ਜਾਣੋ ਖ਼ਬਰਾਂ

ਟਾਪ ਹੈਡਲਾਈਨ

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

Embed widget