ਪੜਚੋਲ ਕਰੋ

ਨਵਜੋਤ ਸਿੱਧੂ ਦੇ ਘਰ ਪਹੁੰਚ ਵੱਡੀ ਗਿਣਤੀ ਵਿਧਾਇਕ ਤੇ ਕਾਂਗਰਸੀ ਲੀਡਰ

1/10
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ।

2/10
ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਅੱਧਿਓਂ ਵੱਧ ਵਿਧਾਇਕ ਨਜ਼ਰ ਆਉਣਗੇ।

3/10
ਇਸ ਦੇ ਨਾਲ ਹੀ ਸਿੱਧੂ ਆਪਣੀ ਪਾਰੀ ਦੀ ਸ਼ੁਰੂਆਤ ਕਰਨਗੇ। ਉਂਝ ਉਨ੍ਹਾਂ ਦੀ ਅਧਿਕਾਰਤ ਤੌਰ 'ਤੇ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਏਗੀ।

4/10
ਅਹਿਮ ਗੱਲ ਹੈ ਕਿ ਚੰਡੀਗੜ੍ਹ ਵਿੱਚ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ।

5/10
ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ 'ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ।

6/10
ਇਸ ਤੋਂ ਤੈਅ ਹੈ ਕਿ ਹਾਈਕਮਾਨ ਸਾਰੇ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨੂੰ ਸਿੱਧੂ ਨਾਲ ਤੋਰਨ ਲਈ ਆਪ ਅੱਗੇ ਆਈ ਹੈ।

7/10
ਅੱਜ ਅੰਮ੍ਰਿਤਸਰ ਪਹੁੰਚੇ ਲੀਡਰਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਕੋਈ ਮਾਫੀ ਮੰਗਣ ਦੀ ਲੋੜ ਨਹੀਂ।

8/10
ਵਿਧਾਇਕ ਮਦਨ ਲਾਲ ਜਲਾਲਪੁਰ, ਸੰਗਤ ਸਿੰਘ ਗਿਲਜ਼ੀਆਂ, ਪਰਗਟ ਸਿੰਘ ਤੇ ਜੋਗਿੰਦਰਪਾਲ ਨੇ ਕਿਹਾ ਕਿ ਸਿੱਧੂ ਨੂੰ ਮਾਫੀ ਮੰਗਣ ਦੀ ਕੋਈ ਲੋੜ ਨਹੀਂ।

9/10
ਉਨ੍ਹਾਂ ਕਿਹਾ ਕਿ ਕੈਪਟਨ ਨੂੰ ਹੁਣ ਇਹ ਗੱਲਾਂ ਭੁੱਲ ਜਾਣੀਆਂ ਚਾਹੀਦੀਆਂ ਹਨ। ਕੁਝ ਵਿਧਾਇਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ।

10/10
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਆਪਣਾ ਸਟੈਂਡ ਦੁਹਰਾਇਆ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ਼ ਕੀਤੇ ਅਪਮਾਨਜਨਕ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗ ਲੈਂਦੇ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget