ਪੜਚੋਲ ਕਰੋ

ਸ਼ਹੀਦ ਜੁਗਰਾਜ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ, ਬੀਤੇ ਦਿਨੀਂ ਵਿਸਫੋਟਕ ਧਮਾਕੇ 'ਚ ਹੋਏ ਸੀ ਸ਼ਹੀਦ

ਸ਼ਹੀਦ ਜੁਗਰਾਜ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਧਾਈ, ਬੀਤੇ ਦਿਨੀਂ ਵਿਸਫੋਟਕ ਧਮਾਕੇ 'ਚ ਹੋਏ ਸੀ ਸ਼ਹੀਦ

1/8
ਰਾਜਸਥਾਨ ਦੇ ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ ਬੀਤੇ ਦਿਨੀਂ ਯੁੱਧ ਅਭਿਆਸ ਦੇ ਦੌਰਾਨ ਹੋਏ ਵਿਸਫੋਟਕ ਧਮਾਕੇ ਵਿੱਚ ਗੰਭੀਰ ਜ਼ਖਮੀ ਹੋਇਆ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਜੁਗਰਾਜ ਸਿੰਘ ਸ਼ਹੀਦੀ ਪ੍ਰਾਪਤ ਕਰ ਗਿਆ।

2/8
ਉਨ੍ਹਾਂ ਦਾ ਅੱਜ ਪਿੰਡ ਸ਼ੇਖਪੁਰਾ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

3/8
ਇਸ ਮੌਕੇ ਫੋਜ, ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਰਾਜਨੀਤੀਕ, ਧਰਾਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਸ਼ਹੀਦ ਨੂੰ ਸਰਧਾਂਜਲੀ ਦਿੱਤੀ।

4/8
ਉਥੇ ਹੀ ਸ਼ਹੀਦ ਦੀ ਚਿਤਾ ਨੂੰ ਅਗਨੀ ਸ਼ਹੀਦ ਦੇ ਪਿਤਾ ਅਤੇ ਭੈਣ ਵੱਲੋਂ ਦਿੱਤੀ ਗਈ।

5/8
ਰਾਜਸਥਾਨ ਵਿਖੇ ਮਹਾਜਨ ਫੀਲਡ ਫਾਇਰਿੰਗ ਰੇਂਜ ਦੇ ਸਾਊਥ ਕੈਂਪ ਨਾਂ ਦੇ ਇਲਾਕੇ ਵਿੱਚ 23 ਸਿੱਖ ਬਟਾਲੀਅਨ ਦੇ ਫੌਜੀ ਯੁੱਧ ਅਭਿਆਸ ਦੀ ਤਿਆਰੀ ਕਰ ਰਹੇ ਸੀ।

6/8
ਇਸ ਦੌਰਾਨ ਬਾਰੂਦ ਦਾ ਇੱਕ ਧਮਾਕਾ ਹੋਣ ਨਾਲ ਦੋ ਜਵਾਨ ਜ਼ਖਮੀ ਹੋ ਗਏ। ਦੋਨਾਂ ਜਵਾਨਾਂ ਵਿੱਚੋਂ ਇੱਕ ਜਵਾਨ ਉਕਤ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਜੁਗਰਾਜ ਸਿੰਘ ਵੀ ਸੀ ਜੋ ਕਿ ਜ਼ਖਮੀ ਹੋਣ ਕਰਕੇ ਪਿਛਲੇ ਕਈ ਦਿਨਾਂ ਤੋਂ ਜੇਰੇ ਇਲਾਜ ਸੀ।

7/8
ਪਰ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਜੁਗਰਾਜ ਸ਼ਹੀਦ ਹੋ ਗਿਆ।

8/8
ਮ੍ਰਿਤਕ ਸਹੀਦ ਆਪਣੇ ਮਾਤਾ ਪਿਤਾ ਦਾ ਇਕੱਲੋਤਾ ਪੁੱਤਰ ਅਤੇ ਭੈਣ ਦਾ ਲਾਡਲਾ ਵੀਰ ਸੀ, ਜੋ ਕਿ ਕਰੀਬ 7 ਸਾਲ ਪਹਿਲਾ ਫੋਜ ਵਿੱਚ ਭਰਤੀ ਹੋਇਆ ਸੀ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget