ਪੜਚੋਲ ਕਰੋ
ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾ, ਨਾਲ ਆਏ ਬੱਚੇ ਵੀ ਜ਼ਖ਼ਮੀ

1/6

ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ PSPCL ਦੇ ਕੱਚੇ ਮੁਲਾਜ਼ਮਾਂ 'ਤੇ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ।
2/6

ਇਸ ਦੌਰਾਨ ਪੁਲਿਸ ਨੇ ਮੁਲਾਜ਼ਮਾਂ 'ਤੇ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ।
3/6

ਇਹ ਮੁਲਾਜ਼ਮ ਆਪਣੇ ਆਪ ਨੂੰ ਪੱਕੇ ਕਰਨ ਤਨਖਾਹ 'ਚ ਵਾਧੇ ਦੀ ਮੰਗ ਕਰ ਰਹੇ ਹਨ।
4/6

ਦਰਅਸਲ ਪ੍ਰਦਰਸ਼ਨਕਾਰੀ ਕੈਪਟਨ ਦੀ ਰਿਹਾਇਸ਼ ਵੱਲ ਵੱਧ ਰਹੇ ਸਨ ਜਿਸ ਦੌਰਾਨ ਪੁਲਿਸ ਨੇ ਇਨ੍ਹਾਂ 'ਤੇ ਲਾਠੀਚਾਰਜ ਕੀਤਾ।
5/6

ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਪ੍ਰਦਰਸ਼ਨ ਕਰਨ ਪਟਿਆਲਾ ਪਹੁੰਚੇ ਸਨ।
6/6

ਦੱਸਿਆ ਜਾ ਰਿਹਾ ਕਿ ਇਸ ਲਾਠੀਚਾਰਜ 'ਚ ਕਈ ਬੱਚੇ ਵੀ ਜ਼ਖ਼ਮੀ ਹੋਏ ਹਨ।
Published at : 05 Aug 2021 07:23 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਸਿਹਤ
Advertisement
ਟ੍ਰੈਂਡਿੰਗ ਟੌਪਿਕ
