ਪੜਚੋਲ ਕਰੋ
ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ, ਵੇਖੋ ਇਹ ਤਸਵੀਰਾਂ
![](https://feeds.abplive.com/onecms/images/uploaded-images/2021/05/29/05e8762dbf01892e2a2b0e76b651152f_original.jpeg?impolicy=abp_cdn&imwidth=720)
ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ, ਵੇਖੋ ਇਹ ਤਸਵੀਰਾਂ
1/9
![ਸ਼੍ਰੋਮਣੀ ਕਮੇਟੀ ਵੱਲੋਂ ਅੱਜ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।](https://feeds.abplive.com/onecms/images/uploaded-images/2021/05/29/193e55b9f0d6f1ed436c665fe343a81050d3a.jpeg?impolicy=abp_cdn&imwidth=720)
ਸ਼੍ਰੋਮਣੀ ਕਮੇਟੀ ਵੱਲੋਂ ਅੱਜ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
2/9
![ਇਸ ਤੋਂ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸੀ।](https://feeds.abplive.com/onecms/images/uploaded-images/2021/05/29/d72f86e5fe597b1bf9137bcbd33b57030f86d.jpeg?impolicy=abp_cdn&imwidth=720)
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸੀ।
3/9
![ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਸੀ।](https://feeds.abplive.com/onecms/images/uploaded-images/2021/05/29/f9e2d2d4b07c36ec651c8b578581e5c822416.jpeg?impolicy=abp_cdn&imwidth=720)
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਸੀ।
4/9
![ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੋਮਣੀ ਕਮੇਟੀ ਵੱਲੋਂ 9 ਕੋਵਿਡ ਸੈਂਟਰ ਖੋਲ੍ਹੇ ਗਏ।ਉਨ੍ਹਾਂ ਕਿਹਾ ਕਿ ਮਾਹਰ ਡਾਕਟਰ ਮੁਹੱਈਆ ਕਰਵਾਏ ਜਾ ਰਹੇ ਹਨ।](https://feeds.abplive.com/onecms/images/uploaded-images/2021/05/29/f08fdf0c6eb69c5a60064e462bdb5ed33b0d6.jpeg?impolicy=abp_cdn&imwidth=720)
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੋਮਣੀ ਕਮੇਟੀ ਵੱਲੋਂ 9 ਕੋਵਿਡ ਸੈਂਟਰ ਖੋਲ੍ਹੇ ਗਏ।ਉਨ੍ਹਾਂ ਕਿਹਾ ਕਿ ਮਾਹਰ ਡਾਕਟਰ ਮੁਹੱਈਆ ਕਰਵਾਏ ਜਾ ਰਹੇ ਹਨ।
5/9
![ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਤੀਜੀ ਲਹਿਰ ਦੀ ਤਿਆਰੀ ਕਰ ਰਹੇ ਹਨ।](https://feeds.abplive.com/onecms/images/uploaded-images/2021/05/29/3cb515cfcc7b88786f06ecc3f29b94e08f50b.jpeg?impolicy=abp_cdn&imwidth=720)
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਤੀਜੀ ਲਹਿਰ ਦੀ ਤਿਆਰੀ ਕਰ ਰਹੇ ਹਨ।
6/9
![ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਵੈਕਸੀਨੇਸ਼ਨ ਮੁਫਤ ਕਰਵਾਈ ਜਾ ਰਹੀ ਹੈ।](https://feeds.abplive.com/onecms/images/uploaded-images/2021/05/29/bfae3d2ff3451586b8a05d3cb437d13792910.jpeg?impolicy=abp_cdn&imwidth=720)
ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਵੈਕਸੀਨੇਸ਼ਨ ਮੁਫਤ ਕਰਵਾਈ ਜਾ ਰਹੀ ਹੈ।
7/9
![ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਕੋਈ ਬਾਂਹ ਨਹੀਂ ਫੜ ਰਹੀ।ਉਨ੍ਹਾਂ ਕਿਹਾ ਕਿ ਇਸ ਮਾੜੀ ਘੜੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਨੇ ਅਹਿਮ ਯੋਗਦਾਨ ਨਿਭਾਇਆ ਹੈ।](https://feeds.abplive.com/onecms/images/uploaded-images/2021/05/29/9c9bbcdc77cb56eabe74753ea6a39ff5f5fb4.jpeg?impolicy=abp_cdn&imwidth=720)
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਕੋਈ ਬਾਂਹ ਨਹੀਂ ਫੜ ਰਹੀ।ਉਨ੍ਹਾਂ ਕਿਹਾ ਕਿ ਇਸ ਮਾੜੀ ਘੜੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਨੇ ਅਹਿਮ ਯੋਗਦਾਨ ਨਿਭਾਇਆ ਹੈ।
8/9
![ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਹ ਲੜਾਈ ਲੜੀ ਜਾਵੇ।](https://feeds.abplive.com/onecms/images/uploaded-images/2021/05/29/eff1f513bf650a918f505ad9feb7f1aa9a70c.jpeg?impolicy=abp_cdn&imwidth=720)
ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਹ ਲੜਾਈ ਲੜੀ ਜਾਵੇ।
9/9
![ਉਨ੍ਹਾਂ ਕਿਹਾ ਕਿ ਅਸੀਂ ਖਰੀਦ ਕੇ ਵੈਕਸੀਨੇਸ਼ਨ ਲਿਆ ਕੇ ਮਨੁੱਖਤਾ ਦੀ ਸੇਵਾ ਕਰ ਸਕਦੇ ਹਾਂ ਪਰ ਸਰਕਾਰ ਵੈਕਸੀਨੇਸ਼ਨ ਮੁਹੱਈਆ ਕਰਵਾਈ ਜਾਵੇ।](https://feeds.abplive.com/onecms/images/uploaded-images/2021/05/29/38ef4ae4bce7341aafb55a6d4214bb811c701.jpeg?impolicy=abp_cdn&imwidth=720)
ਉਨ੍ਹਾਂ ਕਿਹਾ ਕਿ ਅਸੀਂ ਖਰੀਦ ਕੇ ਵੈਕਸੀਨੇਸ਼ਨ ਲਿਆ ਕੇ ਮਨੁੱਖਤਾ ਦੀ ਸੇਵਾ ਕਰ ਸਕਦੇ ਹਾਂ ਪਰ ਸਰਕਾਰ ਵੈਕਸੀਨੇਸ਼ਨ ਮੁਹੱਈਆ ਕਰਵਾਈ ਜਾਵੇ।
Published at : 29 May 2021 11:54 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)