ਪੜਚੋਲ ਕਰੋ
'ਠੇਕੇ ਖੁੱਲ੍ਹੇ ਸਕੂਲ ਬੰਦ', ਮਾਪਿਆਂ ਤੇ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
'ਠੇਕੇ ਖੁੱਲ੍ਹੇ ਸਕੂਲ ਬੰਦ', ਮਾਪਿਆਂ ਤੇ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
1/6

ਬਠਿੰਡਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਪ੍ਰਕੋਪ ਦੇ ਚੱਲਦੇ ਪ੍ਰਾਈਵੇਟ ਸਕੂਲ ਦੱਸ ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮਾਂ ਖ਼ਿਲਾਫ਼ ਅੱਜ ਬਠਿੰਡਾ ਵਿੱਚ ਪ੍ਰਾਈਵੇਟ ਸਕੂਲ ਮਾਲਕਾਂ, ਅਧਿਆਪਕਾਂ, ਵੈਨ ਚਾਲਕਾਂ ਸਣੇ ਬੱਚਿਆਂ ਦੇ ਮਾਪਿਆਂ ਨੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਪਾਵਰ ਹਾਊਸ ਰੋਡ ਤੋਂ ਡੀਸੀ ਦਫਤਰ ਤੱਕ ਰੋਸ ਮਾਰਚ ਕੀਤਾ।
2/6

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ 'ਚ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ, "ਇਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਸਿਆਸੀ ਰੈਲੀਆਂ ਤੇ ਮੇਲੇ ਕਰਨ ਦੀਆਂ ਪਰਮਿਸ਼ਨਾਂ ਦੇ ਰਹੀ ਹੈ ਤੇ ਦੂਜੇ ਪਾਸੇ ਕੋਰੋਨਾ ਦੀ ਆੜ ਵਿੱਚ ਪ੍ਰਾਈਵੇਟ ਸਕੂਲ ਬੰਦ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।"
Published at : 31 Mar 2021 04:40 PM (IST)
ਹੋਰ ਵੇਖੋ





















