ਪੜਚੋਲ ਕਰੋ
ਸਰਹੱਦ 'ਤੇ ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

Martyr_Jawan_cremated_1
1/12

ਸਿਆਚਨ ਗਲੇਸ਼ੀਅਰ ਵਿੱਚ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਸ਼ਹੀਦ ਹੋਏ ਫੌਜੀ ਜਵਾਨ ਅਮਰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਪਹੁੰਚੀ।
2/12

ਇੱਥੇ ਅਮਰਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
3/12

ਇਸ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ, ਸਿਵਲ ਡਿਫੈਂਸ ਦੇ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਕਰਨਲ ਜਰਨੈਲ ਸਿੰਘ, ਸ਼ਹੀਦ ਫੌਜੀ ਦੇ ਸਾਥੀ ਭਾਰਤੀ ਫੌਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਸ਼ਰਧਾਂਜਲੀ ਦਿੱਤੀ।
4/12

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਫੌਜੀ ਜਵਾਨ ਅਮਰਦੀਪ ਸਿੰਘ ਸ਼ਰਧਾਂਜਲੀ ਦਿੱਲੀ ਤੇ ਜਵਾਨ ਦੀ ਭੈਣ ਨੂੰ ਸਰਕਾਰੀ ਨੌਕਰੀ, ਪਰਿਵਾਰ ਨੂੰ 50 ਲੱਖ ਐਕਗ੍ਰੇਸੀਆ ਮੁਆਵਜ਼ਾ ਰਾਸ਼ੀ ਤੋਂ ਇਲਾਵਾ ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਅਮਰਦੀਪ ਦੇ ਨਾਂ 'ਤੇ ਕਰਨ ਦਾ ਐਲਾਨ ਕੀਤਾ।
5/12

ਸੈਨਿਕ ਜਥੇਬੰਦੀਆਂ ਤੇ ਪਿੰਡ ਵਾਸੀਆਂ ਨੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਦੇ ਮੱਦੇਨਜ਼ਰ ਮੁਆਵਜ਼ਾ ਰਾਸ਼ੀ ਇੱਕ ਕਰੋੜ ਦੇਣ ਦੀ ਮੰਗ ਕੀਤੀ।
6/12

ਦੱਸ ਦਈਏ ਕਿ ਐਤਵਾਰ ਨੂੰ ਬਰਫੀਲੇ ਤੂਫਾਨ ਕਾਰਨ ਸਿਆਚਿਨ ਗਲੇਸ਼ੀਅਰ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ।
7/12

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਪੰਜਾਬ ਰੈਜੀਮੈਂਟ ਦੇ ਸਿਪਾਹੀ ਪ੍ਰਭਜੀਤ ਸਿੰਘ ਤੇ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
8/12

ਸਿਪਾਹੀ ਪ੍ਰਭਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਹਾਕਮਵਾਲਾ ਦਾ ਵਸਨੀਕ ਸੀ। ਸਿਪਾਹੀ ਅਮਰਦੀਪ ਸਿੰਘ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ ਵਸਨੀਕ ਸੀ।
9/12

ਫੌਜੀ ਜਵਾਨ ਅਮਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
10/12

ਫੌਜੀ ਜਵਾਨ ਅਮਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
11/12

ਫੌਜੀ ਜਵਾਨ ਅਮਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
12/12

ਫੌਜੀ ਜਵਾਨ ਅਮਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Published at : 28 Apr 2021 03:37 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
