ਪੜਚੋਲ ਕਰੋ
ਕਿਸਾਨਾਂ ਦੇ ਹੱਕ 'ਚ ਵਿਸ਼ਾਲ ਮਾਰਚ, ਵੱਡੀ ਗਿਣਤੀ 'ਚ ਮਹਿਲਾਵਾਂ ਦੀ ਸ਼ਮੂਲੀਅਤ

1/5

2/5

ਟਰੈਕਟਰ ਚਲਾ ਰਹੀਆਂ ਮਹਿਲਾ ਕਿਸਾਨ ਆਗੂਆਂ ਨੇ ਕਿਹਾ ਕਿ "ਅੱਜ ਲੋੜ ਹੈ ਸਾਨੂੰ ਇੱਕਜੁੱਟ ਹੋਣ ਦੀ ਉਨ੍ਹਾਂ ਨੇ ਕਿਹਾ ਕਿ ਇਹ ਸ਼ਹਿਰੀਆਂ ਵੱਲੋਂ ਉਪਰਾਲਾ ਕੀਤਾ ਗਿਆ ਹੈ ਇਸ ਕਰਕੇ ਉਨ੍ਹਾਂ ਨੂੰ ਕਾਫੀ ਖੁਸ਼ੀ ਹੋਈ ਹੈ ਕਿ ਸ਼ਹਿਰੀ ਵੀ ਅੱਜ ਪਿੰਡਾਂ ਵਾਲਿਆਂ ਦੇ ਨਾਲ ਖੜ੍ਹੇ ਹਨ। ਇਸ ਦੌਰਾਨ ਸ਼ਹਿਰ ਦੀਆਂ ਮਹਿਲਾਵਾਂ ਵੀ ਗੱਡੀਆਂ ਲੈ ਕੇ ਪਹੁੰਚੀਆਂ ਹੋਈਆਂ ਸੀ।"
3/5

ਇਸ ਦੌਰਾਨ ਸਾਊਥ ਸਿਟੀ ਤੋਂ ਹੁੰਦਾ ਹੋਇਆ ਇਹ ਮਾਰਚ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੱਕ ਕੱਢਿਆ ਗਿਆ।ਪ੍ਰਬੰਧਕਾਂ ਨੇ ਕਿਹਾ ਕਿ ਇਹ ਇੱਕਜੁੱਟਤਾ ਦਾ ਸੁਨੇਹਾ ਹੈ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਨਾ ਸਿਰਫ਼ ਕਿਸਾਨਾਂ ਤੇ ਸਗੋਂ ਸ਼ਹਿਰ ਵਾਸੀਆਂ ਤੇ ਵੀ ਇਸਦਾ ਮਾੜਾ ਅਸਰ ਹੋਵੇਗਾ।
4/5

ਇਹ ਮਾਰਚ ਕਿਸਾਨਾਂ ਦੇ ਸਮਰਥਨ ਵਿੱਚ ਕੱਢਿਆ ਗਿਆ ਸੀ।ਇਸ ਵਿੱਚ ਵੱਡੀ ਗਿਣਤੀ 'ਚ ਮਹਿਲਾਵਾਂ ਵੀ ਸ਼ਾਮਿਲ ਹੋਈਆਂ ਜਿਨ੍ਹਾਂ ਵੱਲੋਂ ਨਾ ਸਿਰਫ਼ ਟਰੈਕਟਰ ਚਲਾਏ ਗਏ ਸਗੋਂ ਗੱਡੀਆਂ ਵੀ ਚਲਾਈਆਂ ਗਈਆਂ।
5/5

ਲੁਧਿਆਣਾ: ਲੁਧਿਆਣਾ ਵਿੱਚ ਅੱਜ ਵੱਡੀ ਤਦਾਦ 'ਚ ਸ਼ਹਿਰ ਵਾਸੀਆਂ ਨੇ ਇਕੱਠੇ ਹੋ ਕੇ ਸਾਊਥ ਸਿਟੀ ਨੇੜੇ ਇੱਕ ਵਿਸ਼ਾਲ ਮਾਰਚ ਕੱਢਿਆ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਜਨਰਲ ਨੌਲਜ
ਵਿਸ਼ਵ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
