ਪ੍ਰਵਾਸੀ ਮਜ਼ਦੂਰਾਂ ਦਾ ਘਰ ਪਰਤਣ ਲਈ ਬਠਿੰਡਾ ਰੇਲਵੇ ਸਟੇਸ਼ਨ 'ਤੇ 'ਕਬਜ਼ਾ'
1/4
ਇਨ੍ਹਾਂ 'ਚੋਂ ਬਹੁਤੇ ਮਜ਼ਦੂਰ ਬਠਿੰਡਾ ਰੀਫਾਇੰਨਰੀ 'ਚ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਹੁਣ ਤਾਂ ਉੱਥੇ ਪਾਣੀ ਵੀ ਨਹੀਂ ਮਿਲਦਾ। ਉਨ੍ਹਾਂ ਦਾ ਬਹੁਤ ਬੁਰਾ ਹਾਲ ਹੈ ਤੇ ਉਹ ਪੈਦਲ ਚੱਲ ਇੱਥੇ ਪਹੁੰਚੇ ਹਨ। ਇਨ੍ਹਾਂ ਮਜ਼ਦੂਰਾਂ ਕੋਲ ਨਾ ਤਾਂ ਖਾਣ ਦਾ ਕੋਈ ਪ੍ਰਬੰਧ ਹੈ ਤੇ ਨਾ ਹੀ ਕੋਈ ਪੈਸਾ ਬਾਕੀ ਹੈ। ਇਨ੍ਹਾਂ ਦੀ ਮੰਗ ਹੈ ਕਿ ਜਲਦੀ ਇਨ੍ਹਾਂ ਨੂੰ ਘਰ ਭੇਜਿਆ ਜਾਵੇ।
2/4
ਬਠਿੰਡਾ ਦੇ ਰੇਲਵੇ ਸਟੇਸ਼ਨ ਨੇੜੇ ਬਨ੍ਹੇ ਇੱਕ ਪਾਰਕ 'ਚ ਇਹ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ 'ਚ ਇਕੱਠੇ ਹੋ ਰਹੇ ਹਨ।
3/4
ਇਹ ਮਜ਼ਦੂਰ ਬੇਹੱਦ ਦੁੱਖੀ ਹਨ ਤੇ ਜਲਦੀ ਤੋਂ ਜਲਦੀ ਆਪਣੇ ਘਰ ਪਰਤਣਾ ਚਾਹੁੰਦੇ ਹਨ। ਇਨ੍ਹਾਂ 'ਚੋਂ ਬਹੁਤਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਈ ਦਿਨਾਂ ਤੋਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਹਨ।
4/4
ਰੇਲਵੇ ਸਟੇਸ਼ਨ ਬਠਿੰਡਾ ਦੇ ਨੇੜੇ ਪ੍ਰਵਾਸੀ ਮਜ਼ਦੂਰਾਂ ਨੇ ਘਰ ਪਰਤਣ ਲਈ ਇੱਕ ਦਿਨ ਪਹਿਲਾਂ ਹੀ ਡੇਰਾ ਲਾ ਲਿਆ ਹੈ। ਕੋਰੋਨਾਵਾਇਰਸ ਨਾਲ ਆਈਆਂ ਮੁਸ਼ਕਲਾਂ ਤੋਂ ਬਾਅਦ ਇਹ ਪ੍ਰਵਾਸੀ ਮਜ਼ਦੂਰ ਆਪਣੇ ਘਰ ਜਾਣ ਲਈ ਕਾਹਲੇ ਪੈ ਰਹੇ
Published at :