ਪੜਚੋਲ ਕਰੋ

ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ‘ਮਿਲਕਫੈੱਡ’ ਹੋਇਆ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ।

( Image Source : Freepik )

1/7
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ਉਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫੇ ਵਾਲਾ ਬਣਾਇਆ ਜਾ ਸਕੇ।

2/7
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਅਤੇ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 6000 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਕੋਲ 5 ਲੱਖ ਦੁੱਧ ਉਤਪਾਦਕ ਰਜਿਸਟਰਡ ਹਨ।

3/7
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੇਰਕਾ ਡੇਅਰੀ ਲੁਧਿਆਣਾ ਵਿਖੇ ਨਵਾਂ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਜਿਸ ਦੀ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਰੋਜ਼ਾਨਾ ਸਮਰੱਥਾ 9 ਲੱਖ ਲਿਟਰ ਹੈ ਅਤੇ ਇਹ ਪਲਾਂਟ 10 ਮੀਟ੍ਰਿਕ ਟਨ ਮੱਖਣ ਸੰਭਾਲਣ ਦੀ ਸਮਰੱਥਾ ਵੀ ਰੱਖਦਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਵਿਖੇ ਵੇਰਕਾ ਡੇਅਰੀ ਪਲਾਂਟ ਵੀ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਜੋ ਇਕ ਦਿਨ ਵਿੱਚ ਇਕ ਲੱਖ ਲਿਟਰ ਦੁੱਧ ਦੀ ਪ੍ਰੋਸੈਸਿੰਗ ਤੇ ਪੈਕਿਜਿੰਗ ਕਰਨ ਦੀ ਸਮਰੱਥਾ ਹੈ।

4/7
ਇਸ ਤੋਂ ਇਲਾਵਾ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੇ ਯੂਨਿਟਾਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਜਲੰਧਰ ਵਿਖੇ ਵੇਰਕਾ ਡੇਅਰੀ ਪਲਾਂਟ ਵਿੱਚ 1.25 ਲੱਖ ਲਿਟਰ ਪ੍ਰਤੀ ਦਿਨ (ਐਲਐਲਪੀਡੀ) ਦੀ ਸਮਰੱਥਾ ਵਾਲੇ ਫਰਮੈਂਟਡ ਉਤਪਾਦਾਂ (ਦਹੀ ਤੇ ਲੱਸੀ) ਦੀ ਪ੍ਰੋਸੈਸਿੰਗ ਤੇ ਪੈਕੇਜਿੰਗ ਲਈ ਨਵੇਂ ਆਟੋਮੈਟਿਕ ਯੂਨਿਟ ਦਾ ਉਦਘਾਟਨ ਕੀਤਾ।

5/7
ਬੁਲਾਰੇ ਨੇ ਅੱਗੇ ਦੱਸਿਆ ਕਿ ਮਿਲਕਫੈੱਡ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਿੰਡਾਂ ਵਿੱਚ ਦੁੱਧ ਦੀ ਖਰੀਦ ਤੇ ਸਪਲਾਈ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਹੈ।

6/7
ਵਿੱਤੀ ਵਰ੍ਹੇ ਸਾਲ 2023-24 ਵਿੱਚ ਮਿਲਕਫੈੱਡ ਨੇ ਪ੍ਰਤੀ ਦਿਨ  20.01 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਹੈ ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਤਾਬਲੇ 9.4 ਫੀਸਦੀ ਵੱਧ ਹੈ। ਇਸ ਸਮੇਂ ਦੌਰਾਨ ਸਹਿਕਾਰੀ ਅਦਾਰੇ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਪ੍ਰਤੀ ਦਿਨ 12.66 ਲੱਖ ਲਿਟਰ ਪੈਕੇਟ ਵਾਲਾ ਦੁੱਧ ਵੇਚਿਆ ਜਦਕਿ ਬੀਤੇ ਸਾਲ ਇਸ ਦੀ ਵਿਕਰੀ 12.01 ਲੱਖ ਲਿਟਰ ਸੀ ਜਿਸ ਨਾਲ 5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

7/7
ਸਾਲ 2024 ਵਿੱਚ ਮਿਲਕਫੈੱਡ ਨੇ ਲੋਕਾਂ ਦੀ ਮੰਗ ਦੇ ਮੁਤਾਬਕ ਪਹਿਲੀ ਵਾਰ ਬਿਨਾ ਸ਼ੂਗਰ ਵਾਲੀ ਖੀਰ ਤੇ ਮਿਲਕਕੇਕ ਤੇ ਹੋਰ ਉਤਪਾਦਾਂ ਦੀ ਵਿਕਰੀ ਸ਼ੁਰੂ ਕੀਤੀ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ

Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods :  ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ  ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget