ਪੜਚੋਲ ਕਰੋ
ਸੋਸ਼ਲ ਮੀਡੀਆ 'ਚ ਛਾਈ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਹੋਣ ਵਾਲੀ ਪਤਨੀ ਡਾ. ਜੋਤੀ, ਤਸਵੀਰਾਂ ਵਾਇਰਲ
Harjot Bains to Marry with IPS Officer Jyoti Yadav : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਪੰਜਾਬ ਦੀ 2019 ਬੈਚ ਦੀ ਆਈਪੀਐਸ ਅਧਿਕਾਰੀ ਡਾ. ਜੋਤੀ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ।
Jyoti Yadav
1/7

Harjot Bains to Marry with IPS Officer Jyoti Yadav : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਪੰਜਾਬ ਦੀ 2019 ਬੈਚ ਦੀ ਆਈਪੀਐਸ ਅਧਿਕਾਰੀ ਡਾ. ਜੋਤੀ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਡਾ. ਜੋਤੀ ਨੇ ਵੀ ਸੋਸ਼ਲ ਮੀਡੀਆ 'ਤੇ ਆਪਣੀ ਰਿੰਗ ਸ਼ੇਅਰ ਕੀਤੀ ਹੈ ਤੇ ਮੰਤਰੀ ਬੈਂਸ ਨੂੰ ਵੀ ਟੈਗ ਕੀਤਾ ਹੈ। ਹਰਜੋਤ ਬੈਂਸ ਪੰਜਾਬ ਦੀ ਆਨੰਦਪੁਰ ਸਾਹਿਬ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।
2/7

ਖਬਰਾਂ ਮੁਤਾਬਕ ਹਰਜੋਤ ਬੈਂਸ ਦਾ ਵਿਆਹ ਉਨ੍ਹਾਂ ਦੇ ਆਪਣੇ ਜੱਦੀ ਘਰ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਜੋਤੀ ਯਾਦਵ ਇਸ ਸਮੇਂ ਮਾਨਸਾ ਵਿਖੇ ਪੁਲਿਸ ਸੁਪਰਡੈਂਟ ਵਜੋਂ ਤਾਇਨਾਤ ਹਨ। ਦੱਸਿਆ ਜਾ ਰਿਹਾ ਹੈ ਕਿ ਹਰਜੋਤ ਬੈਂਸ ਤੇ ਜੋਤੀ ਯਾਦਵ ਦਾ ਵਿਆਹ ਇਸੇ ਮਹੀਨੇ 25-26 ਮਾਰਚ ਨੂੰ ਹੋ ਸਕਦਾ ਹੈ। ਵਿਆਹ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Published at : 13 Mar 2023 10:14 AM (IST)
ਹੋਰ ਵੇਖੋ





















