ਪੜਚੋਲ ਕਰੋ

ਮੋਹਾਲੀ ਬਣੇਗਾ ਸਮਾਰਟ ਸਿਟੀ? CM ਮਾਨ ਨੇ ਕੇਂਦਰ ਸਾਹਮਣੇ ਰੱਖਿਆ ਪਲਾਨ

CM ਮਾਨ ਨੇ ਵੀਰਵਾਰ ਨੂੰ ਮਕਾਨ ਉਸਾਰੀ ਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸਏਐਸ ਨਗਰ ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

image source twitter

1/5
Chandigarh News: ਮੁੱਖ ਮੰਤਰੀ ਨੇ ਹਰਦੀਪ ਪੁਰੀ ਨਾਲ ਦਿੱਲ਼ੀ ਵਿੱਚ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

2/5
ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ।

3/5
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਹਾਲੀ ਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜੀਰਕਪੁਰ, ਖਰੜ, ਡੇਰਾਬੱਸੀ ਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ।

4/5
ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸੇਸ ਫੰਡਾਂ ਦੀ ਲੋੜ ਹੈ। ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । ਉਨ੍ਹਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0  ਤਹਿਤ, ਆਬਾਦੀ ਦੀ ਇਸੇ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ।

5/5
ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜੀ ਨਾਲ ਫੈਲ ਰਹੇ ਹਨ, ਇਸ ਲਈ ਇਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

Embed widget