40 ਮੁਕਤਿਆਂ ਦੀ ਯਾਦ 'ਚ ਸਜਾਇਆ ਗਿਆ ਨਗਰ ਕੀਰਤਨ, ਤਸਵੀਰਾਂ 'ਚ ਕਰੋ ਦਰਸ਼ਨ
ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜਿਸ ਦੀ ਤਿਆਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ।
nagar kirtan in sri muktsar sahib
1/5
ਦੱਸ ਦਈਏ ਕਿ ਇਹ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਜਾਵੇਗਾ।
2/5
ਉੱਥੇ ਹੀ ਫਿਰ ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਨਸਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਮਾਪਤ ਹੋਵੇਗਾ।
3/5
ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਫੌਜੀ ਬੈਂਡ ਆਪਣੀ ਮਧੁਰ ਧੁਨਾਂ ਨਾਲ ਸੰਗਤਾਂ ਨੂੰ ਮਨਮੋਹਕ ਨਜ਼ਾਰਾ ਦਿਖਾਉਣਗੇ।
4/5
ਇਸ ਮਗਰ ਕੀਰਤਨ ਵਿੱਚ ਗਤਕਾ ਪਾਰਟੀ ਵੱਲੋਂ ਵੀ ਆਪਣੇ ਗਤਕੇ ਦੇ ਜੌਹਰ ਦਿਖਾਏ ਜਾਣਗੇ।
5/5
ਇਹ ਨਗਰ ਕੀਰਤਨ 40 ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਮੇਲਾ ਮਾਘੀ ਦੇ ਉੱਪਰ ਸਜਾਇਆ ਜਾਂਦਾ ਹੈ
Published at : 15 Jan 2025 12:20 PM (IST)