ਪੜਚੋਲ ਕਰੋ
(Source: ECI/ABP News)
ਚੋਣਾਂ ਨੇੜੇ ਆਉਂਦਿਆਂ ਹੀ ਸਿੱਧੂ ਪਰਿਵਾਰ ਐਕਟਿਵ, ਹੁਣ ਸਿੱਧੂ ਦੀ ਧੀ ਨੇ ਕੀਤਾ ਅਜਿਹਾ ਕਾਰਨਾਮਾ

1/7

ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬਿਆ ਸਿੱਧੂ ਨੇ ਅੰਮ੍ਰਿਤਸਰ 'ਚ ਆਪਣੇ ਘਰ ਦੀ ਛੱਤ 'ਤੇ ਖੇਤੀ ਕਾਨੂੰਨਾਂ ਖਿਲਾਫ ਤੇ ਕਿਸਾਨਾਂ ਦੇ ਸਮਰਥਨ 'ਚ ਕਾਲਾ ਝੰਡਾ ਲਹਿਰਾਇਆ ਹੈ।
2/7

ਨਵਜੋਤ ਸਿੱਧੂ ਪਟਿਆਲਾ 'ਚ ਵੀ ਆਪਣੇ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਉਣਗੇ।
3/7

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਇਕ ਵਾਰ ਮੈਦਾਨ 'ਚ ਆ ਡਟੇ ਹਨ।
4/7

ਪਹਿਲਾਂ ਉਨ੍ਹਾਂ ਬੇਅਦਬੀ ਮਾਮਲੇ 'ਚ ਆਪਣੀ ਹੀ ਸਰਕਾਰ ਨੂੰ ਘੇਰਿਆ।
5/7

ਹੁਣ ਨਵਜੋਤ ਸਿੱਧੂ ਦੀ ਧੀ ਰਾਬਿਆ ਨੇ ਕਿਸਾਨਾਂ ਦੇ ਹੱਕ 'ਚ ਸਮਰਥਨ ਦਿੱਤਾ ਹੈ।
6/7

ਕਿਸਾਨਾਂ ਨੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ ਤੇ ਸਿੱਧੂ ਪਰਿਵਾਰ ਨੇ ਇਕ ਦਿਨ ਪਹਿਲਾਂ ਹੀ ਕਾਲਾ ਝੰਡਾ ਲਾਕੇ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ।
7/7

ਇਨੀਂ ਦਿਨੀਂ ਨਵਜੋਤ ਸਿੱਧੂ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਹੋ ਗਏ ਹਨ।
Published at : 25 May 2021 11:22 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
